27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਕੇਂਦਰੀ ਮਨੁੱਖੀ ਅਧਿਕਾਰ ਸੰਗਠਨ ਪੰਜਾਬ ’ਚ ਚੰਗੇ ਅਕਸ ਵਾਲੇ ਲੋਕਾਂ ਨੂੰ ਅੱਗੇ ਲਿਆਂਦਾ ਜਾਵੇਗਾ –ਡਾ. ਸ਼ਰਮਾ ਦੀਦਾਰ ਸਿੰਘ ਚਾਪੜਾ ਤੇ ਰੀਟਾ ਧੋਲਖੁਰਦ ਨੂੰ ਹਲਕਾ ਪਾਇਲ ਦੀ ਸੌਂਪੀ ਜਿੰਮੇਵਾਰੀ

ਰਾੜਾ ਸਾਹਿਬ, 27 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਕੇਂਦਰੀ ਮਨੁੱਖ ਅਧਿਕਾਰ ਸੰਗਠਨ ਪੰਜਾਬ ਦੇ ਪ੍ਰਧਾਨ ਡਾ. ਰਾਵਿੰਦਰਪਾਲ ਸ਼ਰਮਾ ਵੱਲੋਂ ਅੱਜ ਹਲਕਾ ਪਾਇਲ ਦੇ ਵੱਖ-ਵੱਖ ਆਹੁਦੇਦਾਰਾਂ ਦਾ ਐਲਾਨ ਕਰਦਿਆਂ ਦੀਦਾਰ ਸਿੰਘ ਸਪੁੱਤਰ ਮੇਜਰ ਸਿੰਘ ਪਿੰਡ ਚਾਪੜਾ ਨੂੰ ਮਨੁੱਖ ਅਧਿਕਾਰ ਸੰਗਠਨ ਹਲਕਾ ਪਾਇਲ ਦਾ ਪ੍ਰਧਾਨ ‘ਤੇ ਸਕੱਤਰ ਨਿਯੁਕਤ ਕੀਤਾ ਗਿਆ ਜਦਕਿ ਰੀਟਾ ਸੁਪਤਨੀ ਅਰੁਣ ਕੁਮਾਰ ਪਿੰਡ ਧੋਲਖੁਰਦ ਨੂੰ ਕੇਂਦਰੀ ਮਨੁੱਖੀ ਅਧਿਕਾਰ ਸੰਗਠਨ ਮਹਿਲਾ ਵਿੰਂਗ ਹਲਕਾ ਪਾਇਲ ਦੀ ਪ੍ਰਧਾਨ ਤੇ ਸਕੱਤਰ ਨਿਯੁਕਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 28-09-2026
ਰਾੜਾ ਸਾਹਿਬ, 27 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਕੇਂਦਰੀ ਮਨੁੱਖ ਅਧਿਕਾਰ ਸੰਗਠਨ ਪੰਜਾਬ ਦੇ ਪ੍ਰਧਾਨ ਡਾ. ਰਾਵਿੰਦਰਪਾਲ ਸ਼ਰਮਾ ਵੱਲੋਂ ਅੱਜ ਹਲਕਾ ਪਾਇਲ ਦੇ ਵੱਖ-ਵੱਖ ਆਹੁਦੇਦਾਰਾਂ ਦਾ ਐਲਾਨ ਕਰਦਿਆਂ ਦੀਦਾਰ ਸਿੰਘ ਸਪੁੱਤਰ ਮੇਜਰ ਸਿੰਘ ਪਿੰਡ ਚਾਪੜਾ ਨੂੰ ਮਨੁੱਖ ਅਧਿਕਾਰ ਸੰਗਠਨ ਹਲਕਾ ਪਾਇਲ ਦਾ ਪ੍ਰਧਾਨ ‘ਤੇ ਸਕੱਤਰ ਨਿਯੁਕਤ ਕੀਤਾ ਗਿਆ ਜਦਕਿ ਰੀਟਾ ਸੁਪਤਨੀ ਅਰੁਣ ਕੁਮਾਰ ਪਿੰਡ ਧੋਲਖੁਰਦ ਨੂੰ ਕੇਂਦਰੀ ਮਨੁੱਖੀ ਅਧਿਕਾਰ ਸੰਗਠਨ ਮਹਿਲਾ ਵਿੰਂਗ ਹਲਕਾ ਪਾਇਲ ਦੀ ਪ੍ਰਧਾਨ ਤੇ ਸਕੱਤਰ ਨਿਯੁਕਤ ਕੀਤਾ ਗਿਆ। ਡਾ. ਰਾਵਿੰਦਰਪਾਲ ਸ਼ਰਮਾ ਨੇ ਦੋਵਾਂ ਨਵ-ਨਿਯੁਕਤ ਆਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਹਲਕਾ ਪਾਇਲ ਕੰਮ ਕਰਨ ਲਈ ਥਾਪੜਾ ਦਿੱਤਾ। ਇਸ ਸਮੇਂ ਡਾ.ਸ਼ਰਮਾ ਨੇ ਪੱਤਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰੀ ਮਨੁੱਖ ਅਧਿਕਾਰ ਸੰਗਠਨ ਪੰਜਾਬ ਵਲੋਂ ਆਉਣ ਵਾਲੇ ਦਿਨਾਂ ਅੰਦਰ ਵੱਖ-ਵੱਖ ਵਿਭਾਗਾਂ ਵਿੱਚ ਬੇਦਾਗ –ਸਾਫ-ਸੁਥਰੇ ਤੇ ਚੰਗੇ ਅਕਸ ਵਾਲੇ ਵਿਅਕਤੀਆਂ ਨੂੰ ਅੱਗੇ ਲਿਆਂਦਾ ਜਾਵੇਗਾ ਤਾਂ ਜੋ ਸਮਾਜਿਕ ਬੁਰਾਈਆਂ ਨੂੰ ਨੱਥ ਪਾਈ ਜਾ ਸਕੇ। ਇਸ ਮੌਕੇ ਬੇਅੰਤ ਸਿੰਘ ਪੰਚ ਚਾਪੜਾ, ਬਖਸ਼ੀਸ ਸਿੰਘ ਚਾਪੜਾ, ਆਰੁਣ ਕੁਮਾਰ ਧੋਲਖੁਰਦ ਆਦਿ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਖਿਲਾਫ ਖੰਨਾ ਵਿਖੇ ਵੋਟ ਚੋਰੀ ਨੂੰ ਲੈ ਕੇ ਕਾਂਗਰਸ ਪਾਰਟੀ ਦਾ ਰੋਸ ਪ੍ਰਦਰਸ਼ਨ ਅੱਜ ਅਗਲੀ ਖ਼ਬਰ ਸੰਤ ਅਵਤਾਰ ਸਿੰਘ, ਡਾ. ਰਣਜੀਤ ਸਿੰਘ, ਥਾਣੇਦਾਰ ਕਰਮਜੀਤ ਸਿੰਘ ਬਾਬਰਪੁਰ ਵਿਖੇ 19ਵਾਂ ਅੱਖਾਂ ਦੀ ਜਾਂਚ ਤੇ ਮੁਫ਼ਤ ਆਪ੍ਰੇਸ਼...
Ad Position 24