ਰਾਜੇਸ਼ ਕੁਮਾਰ ਸ਼ਰਮਾ ਭਾਜਪਾ ਜ਼ਿਲ੍ਹਾ ਖੰਨਾ ਦੇ ਮੀਤ ਪ੍ਰਧਾਨ ਨਿਯੁਕਤ
ਰਾੜਾ ਸਾਹਿਬ, 28 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਭਾਰਤੀ ਜਨਤਾ ਪਾਰਟੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਜ਼ਿਲ੍ਹਾ ਖੰਨਾ ਦੇ ਪ੍ਰਧਾਨ ਅਨੂਪ ਸ਼ਰਮਾ ਨੇ ਰਾਜੇਸ਼ ਕੁਮਾਰ ਸ਼ਰਮਾ ਨੂੰ ਜ਼ਿਲ੍ਹਾ ਖੰਨਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਸਮੇਂ ਨਵ-ਨਿਯੁਕਤ ਮੀਤ ਪ੍ਰਧਾਨ ਰਾਜੇਸ਼ ਕੁਮਾਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਮਿਲੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ।
ਰਾੜਾ ਸਾਹਿਬ, 28 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਭਾਰਤੀ ਜਨਤਾ ਪਾਰਟੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਜ਼ਿਲ੍ਹਾ ਖੰਨਾ ਦੇ ਪ੍ਰਧਾਨ ਅਨੂਪ ਸ਼ਰਮਾ ਨੇ ਰਾਜੇਸ਼ ਕੁਮਾਰ ਸ਼ਰਮਾ ਨੂੰ ਜ਼ਿਲ੍ਹਾ ਖੰਨਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਸਮੇਂ ਨਵ-ਨਿਯੁਕਤ ਮੀਤ ਪ੍ਰਧਾਨ ਰਾਜੇਸ਼ ਕੁਮਾਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਮਿਲੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਇਸ ਮੌਕੇ ਸ਼ੋਰਭ ਸ਼ਰਮਾ, ਮਨੀਸ਼ ਤਿਵਾੜੀ, ਮਹਿਤ ਸੱਗੜ, ਪ੍ਰਦੀਪ ਮਕਸਦੂੜਾ, ਨਰਿੰਦਰ ਸਿੰਘ ਸਾਬਕਾ ਸਰਪੰਚ, ਵਿਨੋਦ ਕੁਮਾਰ, ਅਰੁਣ ਕੁਮਾਰ, ਤਰਸੇਮ ਲਾਲ ਵਰਮਾ, ਸਰਬਜੀਤ ਸਿੰਘ,ਗੁਰਮੁਖ ਸਿੰਘ, ਮੋਹਣ ਲਾਲ ਤੱਗੜ, ਵੈਦ ਭੂਪ ਸਿੰਘ, ਪੰਡਿਤ ਸੂਜਲ ਕੁਮਾਰ, ਤੇਜਸ਼ ਸ਼ਰਮਾ, ਲਕਸ਼ ਸ਼ਰਮਾ, ਰਿਕੀ ਅਵਲਿਸ ਆਦਿ ਸਮੇਤ ਵੱਖ-ਵੱਖ ਆਗੂਆਂ ਰਾਜੇਸ਼ ਕੁਮਾਰ ਸ਼ਰਮਾ ਨੂੰ ਭਾਜਪਾ ਜ਼ਿਲ੍ਹਾ ਖੰਨਾ ਦਾ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ ਦਿੱਤੀ ਤੇ ਹਾਈਕਮਾਨ ਦਾ ਧੰਨਵਾਦ ਕੀਤਾ।