30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਬੇਸਹਾਰਾ ਪਸ਼ੂਆਂ ਦੀ ਦੋਰਾਹਾ ਸ਼ਹਿਰ ਵਿਚ ਭਰਮਾਰ

ਦੋਰਾਹਾ, 30 ਸਤੰਬਰ (ਪੱਤਰ ਪ੍ਰੇਰਕ)- ਦੋਰਾਹਾ ਸ਼ਹਿਰ ਵਿਚ ਬੇਸਹਾਰਾ ਪਸ਼ੂਆਂ ਦੀ ਭਰਮਾਰ ਲੋਕਾਂ ਲਈ ਵੱਡੀ ਸਮੱਸਿਆ ਬਣੀ ਹੋਈ ਹੈ। ਬੇਸਹਾਰਾ ਗਊਆਂ ਅਤੇ ਲਵਾਰਸ ਕੁੱਤੇ ਗਲੀਆਂ ਵਿਚ ਆਮ ਘੁੰਮਦੇ ਨਜ਼ਰ ਆ ਰਹੇ ਹਨ, ਜਿਸ ਕਾਰਨ ਰਾਹਗੀਰਾਂ ਅਤੇ ਦੋਪਹੀਆ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

Ad Position 21
No active advertisement
ਦੋਰਾਹਾ ਸ਼ਹਿਰ ਦੀਆਂ ਗਲੀਆਂ ਵਿਚ ਘੁੰਮਦੇ ਹੋਏ ਬੇਸਹਾਰਾ ਪਸ਼ੂ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ 01-10-2026
ਦੋਰਾਹਾ, 30 ਸਤੰਬਰ (ਪੱਤਰ ਪ੍ਰੇਰਕ)- ਦੋਰਾਹਾ ਸ਼ਹਿਰ ਵਿਚ ਬੇਸਹਾਰਾ ਪਸ਼ੂਆਂ ਦੀ ਭਰਮਾਰ ਲੋਕਾਂ ਲਈ ਵੱਡੀ ਸਮੱਸਿਆ ਬਣੀ ਹੋਈ ਹੈ। ਬੇਸਹਾਰਾ ਗਊਆਂ ਅਤੇ ਲਵਾਰਸ ਕੁੱਤੇ ਗਲੀਆਂ ਵਿਚ ਆਮ ਘੁੰਮਦੇ ਨਜ਼ਰ ਆ ਰਹੇ ਹਨ, ਜਿਸ ਕਾਰਨ ਰਾਹਗੀਰਾਂ ਅਤੇ ਦੋਪਹੀਆ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਖ਼ਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਲਈ ਇਹ ਸਥਿਤੀ ਲਈ ਚਿੰਤਾ ਕਰਦੇ ਹੋਏ, ਨਗਰ ਕੌਂਸਲ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਢੁੱਕਵਾਂ ਅਤੇ ਸਥਾਈ ਹੱਲ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕੋਟਆਗਾਂ ਵਿਖੇ ਬੀ. ਕੇ. ਯੂ ਏਕਤਾ ਉਗਰਾਹਾਂ ਵਲੋਂ ਮੀਟਿੰਗ 5 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ ਦਾ ਘਿਰਾਓ ਕਰ... ਅਗਲੀ ਖ਼ਬਰ ਐਡਵੋਕੇਟ ਚਿਰਾਂਸ਼ੂ ਰਤਨ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਨੇ ਅਮਿਤ ਸ਼ਾਹ ਦੀ ਨਸ਼ਾ ਵਿਰੋਧੀ ਰੈਲੀ ’ਚ ਲਿਆ ਹਿੱਸਾ
Ad Position 24