ਸਾਬਕਾ ਜ਼ਿਲ੍ਹਾ ਭਾਜਪਾ ਪ੍ਰਧਾਨ ਪ੍ਰੋ. ਚੀਮਾ ਗ੍ਰਹਿ ਮੰਤਰੀ ਸ਼ਾਹ ਨੂੰ ਮਿਲੇ, ਪੰਜਾਬ ਦੇ ਵੱਖ-ਵੱਖ ਮੁੱਦਿਆਂ ਬਾਰੇ ਦੱਸਿਆ
ਮਲੌਦ, 3 ਅਕਤੂਬਰ (ਸਹਾਰਨ ਮਾਜਰਾ)- ਭਾਜਪਾ ਦੇ ਸਾਬਕ ਜ਼ਿਲ੍ਹਾ ਪ੍ਰਧਾਨ ਪ੍ਰੋ. ਭੁਪਿੰਦਰ ਸਿੰਘ ਚੀਮਾ ਬੀਤੇ ਦਿਨੀਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ।
ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸਵਾਗਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਅਤੇ ਬੁਲਾਰੇ ਪ੍ਰੋ. ਭੁਪਿੰਦਰ ਸਿੰਘ ਚੀਮਾ। ਅਜੀਤ ਤਸਵੀਰ ਰਾਹੀਂ ਸਹਾਰਨ ਮਾਜਰਾ
04-10-2026