03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਾਇਲ ’ਚ ਸਮੂਹਿਕ ਵਿਆਹ 13 ਨੂੰ ਤੇ ਭਗਵਤੀ ਜਾਗਰਣ 14 ਨੂੰ

ਪਾਇਲ, 3 ਅਕਤੂਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਸਥਾਨਕ ਸ਼੍ਰੀ ਮਾਤਾ ਨੈਣਾ ਦੇਵੀ ਪ੍ਰਬੰਧਕ ਕਮੇਟੀ ਪਾਇਲ ਵਲੋ ਸ਼੍ਰੀ ਮਾਤਾ ਨੈਣਾ ਦੇਵੀ ਮੰਦਿਰ ਪਾਇਲ ਵਿਖੇ 13 ਨੂੰ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾਣਗੇ ਅਤੇ 14 ਅਕਤੂਬਰ ਨੂੰ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸ਼੍ਰੀ ਮਾਤਾ ਨੈਣਾ ਦੇਵੀ ਪ੍ਰਬੰਧਕ ਕਮੇਟੀ ਦੇ ਮੈਂਬਰ ਨਿਤਨ ਬੱਬਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਮਾਤਾ ਨੈਣਾ ਦੇਵੀ ਮੰਦਿਰ ਪ੍ਰਬੰਧਕ ਕਮੇਟੀ ਵੱਲੋਂ 13 ਅਕਤੂਬਰ ਨੂੰ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾਣਗੇ ਅਤੇ 14 ਅਕਤੂਬਰ ਨੂੰ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਜਾਵੇਗਾ।

Ad Position 21
No active advertisement
ਪਾਇਲ ਵਿਖੇ ਭਗਵਤੀ ਜਾਗਰਣ ’ਚ ਪਹੁੰਚ ਰਹੇ ਪੰਡਿਤ ਵਿਸ਼ਵਜੀਤ ਸੰਗਰੂਰ ਵਾਲੇ ਤੇ ਮੁਕੇਸ਼ ਕੁਮਾਰ ਇਨਾਇਤ 04-10-2026
ਪਾਇਲ, 3 ਅਕਤੂਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਸਥਾਨਕ ਸ਼੍ਰੀ ਮਾਤਾ ਨੈਣਾ ਦੇਵੀ ਪ੍ਰਬੰਧਕ ਕਮੇਟੀ ਪਾਇਲ ਵਲੋ ਸ਼੍ਰੀ ਮਾਤਾ ਨੈਣਾ ਦੇਵੀ ਮੰਦਿਰ ਪਾਇਲ ਵਿਖੇ 13 ਨੂੰ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾਣਗੇ ਅਤੇ 14 ਅਕਤੂਬਰ ਨੂੰ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸ਼੍ਰੀ ਮਾਤਾ ਨੈਣਾ ਦੇਵੀ ਪ੍ਰਬੰਧਕ ਕਮੇਟੀ ਦੇ ਮੈਂਬਰ ਨਿਤਨ ਬੱਬਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਮਾਤਾ ਨੈਣਾ ਦੇਵੀ ਮੰਦਿਰ ਪ੍ਰਬੰਧਕ ਕਮੇਟੀ ਵੱਲੋਂ 13 ਅਕਤੂਬਰ ਨੂੰ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾਣਗੇ ਅਤੇ 14 ਅਕਤੂਬਰ ਨੂੰ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਜਾਵੇਗਾ। ਇਸ ਵਿਸ਼ਾਲ ਭਗਵਤੀ ਜਾਗਰਣ ਵਿੱਚ ਮਾਤਾ ਜੀ ਦਾ ਗੁਣਗਾਨ ਕਰਨ ਲਈ ਪੰਡਿਤ ਵਿਸ਼ਵਜੀਤ ਸੰਗਰੂਰ ਵਾਲੇ ਅਤੇ ਮੁਕੇਸ਼ ਕੁਮਾਰ ਇਨਾਇਤ ਜਲੰਧਰ ਵਾਲੇ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਇਸ ਮੌਕੇ ਹਰੀਸ਼ ਬੱਬਰ, ਵਿੱਕੀ ਬਰਮਾਲੀਪੁਰ, ਨਿਤਿਨ ਬੱਬਰ, ਵਿਜੇ ਬੱਬਰ, ਰਵੀ ਬੱਬਰ, ਦੀਪਕ ਬੱਬਰ, ਸਨੋਜ ਕੁਮਾਰ, ਰਜਤ ਬੱਬਰ, ਸਲੋਕ ਬੱਬਰ, ਰਚਿਤ ਖੁਰਾਣਾ, ਨਿਹਾਰ ਬੱਬਰ, ਸ਼ੇਖਰ ਸ਼ਰਮਾ, ਮਿੱਕੀ ਖੁਰਾਣਾ, ਰਾਹੁਲ ਸੋਨੀ, ਵਿੱਕੀ ਦੀਕਸ਼ਿਤ, ਜੋਨੀ ਮਹਿਰਾ, ਅਜੇ ਬੱਬਰ , ਸੰਨੀ ਮਹਿਰਾ ਦੀਪੀ, ਸੂਰਜ ਕੁਮਾਰ, ਸੈਪੀ ਸ਼ਰਮਾ ਤੇ ਸਮੂਹ ਮਾਤਾ ਨੈਣਾ ਦੇਵੀ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਕਤੀ ਪਬਲਿਕ ਸਕੂਲ ਦੋਰਾਹਾ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬ ਦੀਆਂ ਮੌਜੂਦਾ ਸਮੱਸਿਆਵਾਂ ਸਿਰਫ਼ ਰਾਜਨੀਤਿਕ ਬਿਆਨਾਂ ਨਾਲ ਹੱਲ ਨਹੀਂ ਹੋ ਸਕਦੀਆਂ-ਐਡਵੋਕੇਟ ਚਿਰਾਂਸ਼ੂ ਰਤਨ ਕਿਹਾ, ਪ...
Ad Position 24