04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਝੋਨੇ ਦੇ ਨਵੇਂ ਸੀਜ਼ਨ ਦੀ ਸ਼ੁਰੂਆਤ, ਪਰ ਸ਼ੈਲਰਾਂ ਵਿਚ ਪਿਛਲਾ ਝੋਨਾ ਅਜੇ ਵੀ ਬਕਾਇਆ ਖੇਤੀ ਲਾਗਤਾਂ ’ਚ ਭਾਰੀ ਵਾਧੇ ਦੇ ਬਾਵਜੂਦ ਕਣਕ ਦੇ ਰੇਟ ’ਚ ਮਾਮੂਲੀ ਵਾਧਾ ਕੋਝਾ ਮਜ਼ਾਕ- ਚੇਅਰਮੈਨ ਕਰਨ ਸਿਹੌੜਾ

ਮਲੌਦ, 4 ਅਕਤੂਬਰ (ਦਿਲਬਾਗ ਸਿੰਘ ਚਾਪੜਾ)- ਬੀਤੇ ਦਿਨੀ ਕੇਂਦਰ ਸਰਕਾਰ ਵੱਲੋਂ ਫਸਲਾਂ ਦੇ ਜ਼ਾਰੀ ਕੀਤੇ ਨਵੇਂ ਰੇਟਾਂ ਵਿੱਚ ਕਣਕ ਦੇ ਭਾਅ ਵਿੱਚ ਸਿਰਫ਼ 25 ਰੁਪਏ ਦੇ ਵਾਧੇ ’ਤੇ ਪ੍ਰਤੀਕਰਮ ਜਾਹਿਰ ਕਰਦਿਆਂ ਆਮ ਆਦਮੀ ਪਾਰਟੀ ਦੇ ਜਿਲ੍ਹਾ ਯੂਥ ਪ੍ਰਧਾਨ ਅਤੇ ਮਾਰਕਿਟ ਕਮੇਟੀ ਮਲੌਦ ਦੇ ਚੇਅਰਮੈਨ ਕਰਨ ਸਿਹੌੜਾ ਨੇ ਕਿਹਾ ਕਿ ਇੱਕ ਪਾਸੇ ਕੇਂਦਰੀ ਮੰਤਰੀ ਪੰਜਾਬ ਆ ਕੇ ਪੰਜਾਬ ਦੀ ਕਿਸਾਨੀ ਦੀ ਸ਼ਲਾਘਾ ਕਰਦੇ ਹਨ ਪਰ ਦੂਸਰੇ ਪਾਸੇ ਖੇਤੀ ਲਾਗਤਾਂ ਵਿੱਚ ਅੰਨ੍ਹੇਵਾਹ ਵਾਧੇ ਦੇ ਬਾਵਜੂਦ ਕਣਕ ਦੇ ਭਾਅ ਵਿੱਚ ਸਿਰਫ਼ 25 ਰੁਪਏ ਦਾ ਨਾ ਮਾਤਰ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ। ਉਨ੍ਹਾਂ ਕਿਹਾ ਕਿ ਖਾਦਾਂ, ਬੀਜਾਂ, ਕੀਟਨਾਸ਼ਕ ਦਵਾਈਆਂ, ਡੀਜ਼ਲ, ਸੰਦਾਂ ਅਤੇ ਹੋਰ ਖੇਤੀ ਲਾਗਤਾਂ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਕਾਰਣ ਪਹਿਲਾ ਹੀ ਆਰਥਿਕ ਤੰਗੀ ਕੱਟ ਰਹੇ ਕਿਸਾਨਾਂ ਦੀ ਲਾਗਤ ਬਹੁਤ ਜ਼ਿਆਦਾ ਵੱਧ ਗਈ ਹੈ ਜਿੰਨ੍ਹਾਂ ਨੂੰ ਕਣਕ ਦੇ ਭਾਅ ਵਿੱਚ ਚੰਗੇ ਵਾਧੇ ਦੀ ਉਮੀਦ ਸੀ ਪਰ ਸਿਰਫ਼ 25 ਰੁਪਏ ਦੇ ਵਾਧੇ ਨੇ ਕਿਸਾਨਾਂ ਨੂੰ ਵੀ ਸੋਚਣ ਲਈ ਮਜ਼ਬੂਰ ਕੀਤਾ ਹੈ।

Ad Position 21
No active advertisement
ਫੂਡ ਸਪਲਾਈ ਵਿਭਾਗ ਦੇ ਅਧਿਕਾਰੀ ਯਾਦਵਿੰਦਰ ਸਿੰਘ ਜਾਣਕਾਰੀ ਦਿੰਦੇ ਹੋਏ। ਤਸਵੀਰ : ਮਨੋਜ ਕੁਮਾਰ 05-10-2026
ਮਲੌਦ, 4 ਅਕਤੂਬਰ (ਦਿਲਬਾਗ ਸਿੰਘ ਚਾਪੜਾ)- ਬੀਤੇ ਦਿਨੀ ਕੇਂਦਰ ਸਰਕਾਰ ਵੱਲੋਂ ਫਸਲਾਂ ਦੇ ਜ਼ਾਰੀ ਕੀਤੇ ਨਵੇਂ ਰੇਟਾਂ ਵਿੱਚ ਕਣਕ ਦੇ ਭਾਅ ਵਿੱਚ ਸਿਰਫ਼ 25 ਰੁਪਏ ਦੇ ਵਾਧੇ ’ਤੇ ਪ੍ਰਤੀਕਰਮ ਜਾਹਿਰ ਕਰਦਿਆਂ ਆਮ ਆਦਮੀ ਪਾਰਟੀ ਦੇ ਜਿਲ੍ਹਾ ਯੂਥ ਪ੍ਰਧਾਨ ਅਤੇ ਮਾਰਕਿਟ ਕਮੇਟੀ ਮਲੌਦ ਦੇ ਚੇਅਰਮੈਨ ਕਰਨ ਸਿਹੌੜਾ ਨੇ ਕਿਹਾ ਕਿ ਇੱਕ ਪਾਸੇ ਕੇਂਦਰੀ ਮੰਤਰੀ ਪੰਜਾਬ ਆ ਕੇ ਪੰਜਾਬ ਦੀ ਕਿਸਾਨੀ ਦੀ ਸ਼ਲਾਘਾ ਕਰਦੇ ਹਨ ਪਰ ਦੂਸਰੇ ਪਾਸੇ ਖੇਤੀ ਲਾਗਤਾਂ ਵਿੱਚ ਅੰਨ੍ਹੇਵਾਹ ਵਾਧੇ ਦੇ ਬਾਵਜੂਦ ਕਣਕ ਦੇ ਭਾਅ ਵਿੱਚ ਸਿਰਫ਼ 25 ਰੁਪਏ ਦਾ ਨਾ ਮਾਤਰ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ। ਉਨ੍ਹਾਂ ਕਿਹਾ ਕਿ ਖਾਦਾਂ, ਬੀਜਾਂ, ਕੀਟਨਾਸ਼ਕ ਦਵਾਈਆਂ, ਡੀਜ਼ਲ, ਸੰਦਾਂ ਅਤੇ ਹੋਰ ਖੇਤੀ ਲਾਗਤਾਂ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਕਾਰਣ ਪਹਿਲਾ ਹੀ ਆਰਥਿਕ ਤੰਗੀ ਕੱਟ ਰਹੇ ਕਿਸਾਨਾਂ ਦੀ ਲਾਗਤ ਬਹੁਤ ਜ਼ਿਆਦਾ ਵੱਧ ਗਈ ਹੈ ਜਿੰਨ੍ਹਾਂ ਨੂੰ ਕਣਕ ਦੇ ਭਾਅ ਵਿੱਚ ਚੰਗੇ ਵਾਧੇ ਦੀ ਉਮੀਦ ਸੀ ਪਰ ਸਿਰਫ਼ 25 ਰੁਪਏ ਦੇ ਵਾਧੇ ਨੇ ਕਿਸਾਨਾਂ ਨੂੰ ਵੀ ਸੋਚਣ ਲਈ ਮਜ਼ਬੂਰ ਕੀਤਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜਿੱਥੇ ਖੇਤੀ ਲਾਗਤਾਂ ’ਚ ਹੋਰ ਰਹੇ ਵਾਧੇ ਨੂੰ ਕੰਟਰੋਲ ਕੀਤਾ ਜਾਵੇ ਉੱਥੇ ਕਿਸਾਨਾਂ ਨੂੰ ਵੀ ਉਚਿੱਤ ਮੁੱਲ ਦਿੱਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਖੇਡਾਂ ਵਿਚ ਭਗਤ ਪੂਰਨ ਸਿੰਘ ਮੈਮੋਰੀਅਲ ਸਕੂਲ, ਰਾਜੇਵਾਲ ਦੇ ਵਿਦਿਆਰਥੀਆਂ ਨੇ ਜਿੱਤੇ 22 ਮੈਡਲ ਅਗਲੀ ਖ਼ਬਰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਸਮਾਗਮ
Ad Position 24