05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪੁਲਿਸ ਮੁਲਾਜ਼ਮ ਦੀ ਅਚਾਨਕ ਮੌਤ, ਪਰਿਵਾਰ ਵਿਚ ਮਾਤਮ

ਮਾਛੀਵਾੜਾ ਸਾਹਿਬ, 5 ਅਕਤੂਬਰ (ਮਨੋਜ ਕੁਮਾਰ)-ਪੰਜਾਬ ਪੁਲਿਸ ਵਿਚ ਬਤੌਰ ਹੌਲਦਾਰ ਵਜੋਂ ਤਾਇਨਾਤ ਨਵਤੇਜ ਸਿੰਘ ਦੀ ਅਚਾਨਕ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ ਕਰੀਬ 50 ਸਾਲਾ ਦੇ ਸਨ ਤੇ ਜਿਨ੍ਹਾਂ ਦੀ ਡਿਊਟੀ ਲੁਧਿਆਣਾ ਕਿਸੇ ਥਾਣੇ ਵਿਚ ਸੀ।

Ad Position 21
No active advertisement
ਅਜੀਤ ਡੈਸਕ 06-10-2026
ਮਾਛੀਵਾੜਾ ਸਾਹਿਬ, 5 ਅਕਤੂਬਰ (ਮਨੋਜ ਕੁਮਾਰ)-ਪੰਜਾਬ ਪੁਲਿਸ ਵਿਚ ਬਤੌਰ ਹੌਲਦਾਰ ਵਜੋਂ ਤਾਇਨਾਤ ਨਵਤੇਜ ਸਿੰਘ ਦੀ ਅਚਾਨਕ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ ਕਰੀਬ 50 ਸਾਲਾ ਦੇ ਸਨ ਤੇ ਜਿਨ੍ਹਾਂ ਦੀ ਡਿਊਟੀ ਲੁਧਿਆਣਾ ਕਿਸੇ ਥਾਣੇ ਵਿਚ ਸੀ। ਨਵਤੇਜ ਸਿੰਘ ਜੋ ਕਿ ਮਾਛੀਵਾੜਾ ਦੇ ਗੁਰੂ ਨਾਨਕ ਮੁਹੱਲੇ ਦਾ ਵਸ ਨੀਕ ਸੀ ਦੇ ਪਰਿਵਾਰ ਵਿਚ ਦੋ ਬੇਟੀਆਂ ਤੇ ਇੱਕ ਬੇਟਾ ਹੈ। ਇਸ ਮੌਤ ਨੇ ਨਾ ਸਿਰਫ਼ ਨਵਤੇਜ ਦੇ ਪਰਿਵਾਰ ਨੂੰ ਗਹਿਰਾ ਸਦਮਾ ਦਿੱਤਾ ਹੈ, ਬਲਕਿ ਉਨ੍ਹਾਂ ਦੇ ਵਿਭਾਗ ਲਈ ਵੀ ਵੱਡਾ ਨੁਕਸਾਨ ਹੈ ਕਿਉਂਕਿ ਉਹ ਆਪਣੀ ਡਿਊਟੀ ਪ੍ਰਤੀ ਹਰ ਸਮੇਂ ਸਮਰਪਿਤ ਸਨ।
Ad Position 22
No active advertisement
ਪਿਛਲੀ ਖ਼ਬਰ ਮਿਲਾਵਟਖੋਰੀ ਨੂੰ ਰੋਕਣ ਲਈ ਲੋਕਾਂ ਵਲੋਂ ਸਿਹਤ ਵਿਭਾਗ ਤੋਂ ਸਖ਼ਤ ਕਦਮ ਚੁੱਕਣ ਦੀ ਕੀਤੀ ਮੰਗ ਅਗਲੀ ਖ਼ਬਰ ਪਿੰਡ ਰੁਪਾਲੋਂ ਵਿਖੇ ਮੂੰਗਫਲੀ ਦੀ ਫ਼ਸਲ ਦਾ ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਜਾਇਜ਼ਾ
Ad Position 24