ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 6.5 ਬੈਂਡ- ਡੱਲਾ
ਜਗਰਾਉਂ, 6 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ) ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਆਪਣੀਆਂ ਆਈਲੈਟਸ ਅਤੇ ਸਟੂਡੈਂਟ ਵੀਜ਼ੇ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ। ਇਸ ਸੰਸਥਾ ਵਿਚ ਸਟੂਡੈਂਟ ਵੀਜ਼ੇ ਦੇ ਨਾਲ ਨਾਲ ਵਿਜ਼ਟਰ ਵੀਜ਼ੇ ਅਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ।
ਜਗਰਾਉਂ, 6 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ) ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਆਪਣੀਆਂ ਆਈਲੈਟਸ ਅਤੇ ਸਟੂਡੈਂਟ ਵੀਜ਼ੇ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ। ਇਸ ਸੰਸਥਾ ਵਿਚ ਸਟੂਡੈਂਟ ਵੀਜ਼ੇ ਦੇ ਨਾਲ ਨਾਲ ਵਿਜ਼ਟਰ ਵੀਜ਼ੇ ਅਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ। ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਦੇ ਵਿਦਿਆਰਥੀਆਂ ਵਿਚੋਂ ਹਰਦੀਪ ਕੌਰ ਟਿਵਾਣਾ ਸਪੁੱਤਰੀ ਬਲਜਿੰਦਰ ਸਿੰਘ ਨਿਵਾਸੀ ਭੂਮਾਲ ਜ਼ਿਲ੍ਹਾ ਲੁਧਿਆਣਾ ਜਿਨ੍ਹਾਂ ਦੇ ਲਿਸਨਿੰਗ ਵਿਚੋਂ 6.5, ਰੀਡਿੰਗ ਵਿਚੋਂ 6.5, ਰਾਈਟਿੰਗ ਵਿਚੋਂ 6.0, ਸਪੀਕਿੰਗ ਵਿਚੋਂ 6.5 ਬੈਂਡ ਹਾਸਲ ਕੀਤੇ ਹਨ। ਸੰਸਥਾ ਵਿਚ ਕਮਜ਼ੋਰ ਵਿਦਿਆਰਥੀਆਂ ਲਈ ਸਪੈਸ਼ਲ ਸੈਮੀਨਾਰ ਰੱਖਿਆ ਜਾਂਦਾ ਹੈ। ਕੁਆਲਿਟੀ ਨੂੰ ਬਰਕਰਾਰ ਰੱਖਦੇ ਹੋਏ ਵਿਦਿਆਰਥੀਆਂ ਨੂੰ ਫਰੈੱਸ਼ ਹੈਂਡਾਓਟਸ ਦਿੱਤੇ ਜਾਂਦੇ ਹਨ, ਜੋ ਕਿ ਵਿਦਿਆਰਥੀਆਂ ਨੂੰ ਚੰਗੇ ਸਕੋਰ ਪ੍ਰਾਪਤ ਕਰਨ ਲਈ ਮੱਦਦਗਾਰ ਸਾਬਿਤ ਹੋਏ ਹਨ। ਇਸ ਮੌਕੇ ਗੁਰਮਿਲਾਪ ਸਿੰਘ ਡੱਲਾ ਨੇ ਸਟਾਫ਼ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ।