06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਭਗਤ ਪੂਰਨ ਸਿੰਘ ਮੈਮੋਰੀਅਲ ਸਕੂਲ, ਰਾਜੇਵਾਲ ਵਲੋਂ ਬਲਾਕ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਖੰਨਾ, 6 ਅਕਤੂਬਰ (ਅਜੀਤ ਬਿਊਰੋ)-ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਰਾਜੇਵਾਲ ਦੇ ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡਾਂ ਦੀ ਰਿਲੇ ਰੇਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਪੂਰੇ ਜੋਸ਼, ਟੀਮ ਵਰਕ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਇਹ ਉਪਲਬਧੀ ਆਪਣੇ ਨਾਮ ਕੀਤੀ।

Ad Position 21
No active advertisement
ਅਜੀਤ ਡੈਸਕ 07-10-2026
ਖੰਨਾ, 6 ਅਕਤੂਬਰ (ਅਜੀਤ ਬਿਊਰੋ)-ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਰਾਜੇਵਾਲ ਦੇ ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡਾਂ ਦੀ ਰਿਲੇ ਰੇਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਪੂਰੇ ਜੋਸ਼, ਟੀਮ ਵਰਕ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਇਹ ਉਪਲਬਧੀ ਆਪਣੇ ਨਾਮ ਕੀਤੀ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਪ੍ਰਿੰਸੀਪਲ ਅਲਪਨਾ ਮਹਾਜਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ। ਸਕੂਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਵੀ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਕੇ ਸਕੂਲ ਲਈ ਨਵੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਸਕੂਲਾਂ ਤੇ ਕਾਲਜਾਂ ’ਚ ਮਾਨਸਿਕ ਸਿਹਤ ਸੰਬੰਧੀ ਪ੍ਰੋਗਰਾਮ ਜਲਦ- ਡਾ. ਬਲਵੀਰ ਸਿੰਘ ਅਗਲੀ ਖ਼ਬਰ ਲੋਕਾਂ ਨੇ ਪਿੱਛਾ ਕਰ ਕੇ 2 ਸ਼ੱਕੀ ਵਿਅਕਤੀ ਕਾਬੂ ਕਰ ਕੇ ਕੀਤੇ ਪੁਲਿਸ ਹਵਾਲੇ
Ad Position 24