08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਆਈ. ਓ. ਸੀ. ਯੂ. ਐਸ. ਏ. ਦੇ ਪ੍ਰਧਾਨ ਗਿਲਜ਼ੀਆਂ ਪਰਗਟ ਸਿੰਘ ਨੂੰ ਮਿਲੇ

ਖੰਨਾ, 7 ਅਕਤੂਬਰ (ਹਰਜਿੰਦਰ ਸਿੰਘ ਲਾਲ)-ਇੰਡੀਅਨ ਓਵਰਸੀਜ਼ ਕਾਂਗਰਸ ਯੂ. ਐਸ.

Ad Position 21
No active advertisement
ਇੰਡੀਅਨ ਓਵਰਸ਼ਜ ਕਾਂਗਰਸ ਯੂ. ਐਸ. ਏ. ਦੇ ਪ੍ਰਧਾਨ ਮਹਿੰਦਰ ਸਿੰਘ ਗਿਲਜ਼ੀਆਂ, ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨੂੰ ਆਪਣੇ ਸਾਥੀਆਂ ਨਾਲ ਵਧਾਈ ਦਿੰਦੇ ਹੋਏ। 08-10-2026
ਖੰਨਾ, 7 ਅਕਤੂਬਰ (ਹਰਜਿੰਦਰ ਸਿੰਘ ਲਾਲ)-ਇੰਡੀਅਨ ਓਵਰਸੀਜ਼ ਕਾਂਗਰਸ ਯੂ. ਐਸ. ਏ. ਦੇ ਪ੍ਰਧਾਨ ਮਹਿੰਦਰ ਸਿੰਘ ਗਿਲਜ਼ੀਆਂ, ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨਾਲ ਪੰਜਾਬ ਦੀ ਰਾਜਨੀਤਕ ਸਥਿਤੀ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਅਤੇ ਉਨ੍ਹਾਂ ਨੂੰ ਵਧਾਈ ਦੇਣ ਲਈ ਉਚੇਚੇ ਤੌਰ ’ਤੇ ਪੁੱਜੇ। ਪ੍ਰਗਟ ਸਿੰਘ ਨਾਲ ਮੀਟਿੰਗ ਤੋਂ ਬਾਅਦ ਗਿਲਜ਼ੀਆਂ ਨੇ ਕਿਹਾ ਕਿ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪੰਜਾਬ ਕਾਂਗਰਸ ਵਿਚ ਏਕਤਾ ਹੋਈ ਹੈ। ਜਿਸ ਨਾਲ 2027 ਵਿਚ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨਾ ਯਕੀਨੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਵਿਚ ਵੱਸਦੇ ਪੰਜਾਬੀ ਇਸ ਵੇਲੇ ਕਾਂਗਰਸ ਨੂੰ ਪਹਿਲ ਦੇ ਰਹੇ ਹਨ। ਕਿਉਂ ਕਿ 5 ਸਾਲ ਪਹਿਲਾਂ ਆਪ ਦੀ ਮਦਦ ਜਿਸ ਆਸ ਨੂੰ ਮੁੱਖ ਰੱਖ ਕੇ ਕੀਤੀ ਗਈ ਸੀ ਉਹ ਬਿਲਕੁੱਲ ਵੀ ਪੂਰੀ ਨਹੀਂ ਹੋਈ।
Ad Position 22
No active advertisement
ਪਿਛਲੀ ਖ਼ਬਰ ਅਣਪਛਾਤੀ ਲਾਸ਼ ਮਿਲੀ ਅਗਲੀ ਖ਼ਬਰ ਕੈਬਨਿਟ ਮੰਤਰੀ ਸੌਂਦ ਨੇ ਪਿੰਡ ਅਸ਼ਗਰੀਪੁਰ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 45 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਕ...
Ad Position 24