08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਬੀਬਾ ਹਰਸਿਮਰਤ ਕੌਰ ਬਾਦਲ ਕਸਬਾ ਡੇਹਲੋਂ (ਹਲਕਾ ਗਿੱਲ) ਵਿਖੇ 13 ਨੂੰ ਪੁੱਜਣਗੇ-ਸਿਮਕ

ਡੇਹਲੋਂ, 8 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ‘ਮਾਵਾਂ ਧੀਆਂ ਦੀ ਲਲਕਾਰ ਬੰਦ ਕਰਾਵਾਂਗੇ ਨਸ਼ਿਆਂ ਦਾ ਵਪਾਰ’ ਪ੍ਰੋਗਰਾਮ ਤਹਿਤ ਹਲਕਾ ਗਿੱਲ ਅੰਦਰ ਅਗਲੇ ਪੜਾਅ ਅਧੀਨ 13 ਅਕਤੂਬਰ, ਦਿਨ ਮੰਗਲਵਾਰ ਨੂੰ ਅਹਿਮ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆਂ ਕਿ ਇਹ ਪ੍ਰੋਗਰਾਮ ਮਿਲਨ ਪੈਲੇਸ ਡੇਹਲੋਂ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਬੀਬਾ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਕਰ ਕੇ ਸ਼ਿਰਕਤ ਕਰਨਗੇ।

Ad Position 21
No active advertisement
ਅਜੀਤ ਡੈਸਕ 09-10-2026
ਡੇਹਲੋਂ, 8 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ‘ਮਾਵਾਂ ਧੀਆਂ ਦੀ ਲਲਕਾਰ ਬੰਦ ਕਰਾਵਾਂਗੇ ਨਸ਼ਿਆਂ ਦਾ ਵਪਾਰ’ ਪ੍ਰੋਗਰਾਮ ਤਹਿਤ ਹਲਕਾ ਗਿੱਲ ਅੰਦਰ ਅਗਲੇ ਪੜਾਅ ਅਧੀਨ 13 ਅਕਤੂਬਰ, ਦਿਨ ਮੰਗਲਵਾਰ ਨੂੰ ਅਹਿਮ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆਂ ਕਿ ਇਹ ਪ੍ਰੋਗਰਾਮ ਮਿਲਨ ਪੈਲੇਸ ਡੇਹਲੋਂ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਬੀਬਾ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਕਰ ਕੇ ਸ਼ਿਰਕਤ ਕਰਨਗੇ। ਹਲਕਾ ਗਿੱਲ ਇੰਚਾਰਜ ਸਿਮਕ ਨੇ ਹਲਕਾ ਗਿੱਲ ਦੀਆਂ ਸਮੂਹ ਮਾਵਾਂ-ਭੈਣਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਪੁੱਜਣ ਦੀ ਅਪੀਲ ਕਰਦਿਆਂ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਸਫਲ ਬਣਾਉਣ ਲਈ 13 ਅਕਤੂਬਰ ਨੂੰ ਸਵੇਰੇ ਠੀਕ 11.00 ਵਜੇ ਮਿਲਨ ਪੈਲੇਸ, ਡੇਹਲੋਂ ਵਿਖੇ ਪਹੁੰਚਣ ਜਿਸ ਨਾਲ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਵੱਡਾ ਹੁਲਾਰਾ ਮਿਲ ਸਕੇਗਾ।
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਹੱਥ ਕਾਂਗਰਸ ਦੀ ਕਮਾਂਡ ਪਾਰਟੀ ਨੂੰ ਭਾਰੀ ਮਜ਼ਬੂਤੀ ਦੇਵੇਗੀ-ਗੁਰੋਂ, ਸੁਖਦੀਪ ਅਗਲੀ ਖ਼ਬਰ ਐੱਸ. ਸੀ/ਬੀ. ਸੀ ਅਧਿਆਪਕ ਯੂਨੀਅਨ ਪੰਜਾਬ ਨੇ ਡਾ. ਬਲਜੀਤ ਕੌਰ ਨਾਲ ਕੀਤੀ ਮੀਟਿੰਗ- ਲਤਾਲਾ/ਦੁੱਗਾਂ
Ad Position 24