11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

‘ ਮੁੱਖ ਮੰਤਰੀ ਤੀਰਥ ਯਾਤਰਾ’ ਵਾਲੀ ਬੱਸ ਵਿਧਾਇਕ ਗਿਆਸਪੁਰਾ ਨੇ ਕੀਤੀ ਰਵਾਨਾ

ਮਲੌਦ, 11 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਨਿਜ਼ਾਮਪੁਰ ਤੋਂ ਸ੍ਰੀ ਅੰਮ੍ਰਿਤਸਰ ਸਹਿਬ ਨੂੰ ਸ਼ਰਧਾਲੂਆਂ ਦੀ ਭਰੀ ਬੱਸ ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤੀ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਬਜ਼ੁਰਗਾਂ ਨੂੰ ਤੀਰਥ ਯਾਤਰਾ ਕਰਵਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ਲਾਘਾਯੋਗ ਉਦਮ ਹੈ, ਜਿਸ ਸਦਕਾ ਦੇਸ਼ ਭਰ ਦੇ ਪਵਿੱਤਰ ਅਸਥਾਨਾਂ ਉੱਪਰ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ।

Ad Position 21
No active advertisement
ਮੈਕਸ ਆਰਥਰ ਮੈਕਾਲਿਫ਼ ਸਕੂਲ ਦੇ ਵਿਦਿਆਰਥੀ ਅਤੇ ਸਕੂਲ ਸਟਾਫ਼ ਵਿੱਦਿਅਕ ਦੌਰੇ ਦੌਰਾਨ। ਤਸਵੀਰ : ਕੁਲਵਿੰਦਰ ਸਿੰਘ 12-10-2026
ਮਲੌਦ, 11 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਨਿਜ਼ਾਮਪੁਰ ਤੋਂ ਸ੍ਰੀ ਅੰਮ੍ਰਿਤਸਰ ਸਹਿਬ ਨੂੰ ਸ਼ਰਧਾਲੂਆਂ ਦੀ ਭਰੀ ਬੱਸ ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤੀ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਬਜ਼ੁਰਗਾਂ ਨੂੰ ਤੀਰਥ ਯਾਤਰਾ ਕਰਵਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ਲਾਘਾਯੋਗ ਉਦਮ ਹੈ, ਜਿਸ ਸਦਕਾ ਦੇਸ਼ ਭਰ ਦੇ ਪਵਿੱਤਰ ਅਸਥਾਨਾਂ ਉੱਪਰ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਹਲਕਾ ਪਾਇਲ ਦੇ ਰੋਜ਼ਾਨਾ ਹੀ ਕਿਸੇ ਨਾ ਕਿਸੇ ਪਿੰਡ ਸ਼ਹਿਰ ਤੋਂ ਇਸ ਯਾਤਰਾ ਲਈ ਬਸ ਰਵਾਨਾ ਹੁੰਦੀ ਹੈ। ਇਸ ਯਾਤਰਾ ਤਹਿਤ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ, ਰਾਮ ਤੀਰਥ ਮੰਦਿਰ, ਹੋਰ ਗੁਰਧਾਮਾਂ ਸਮੇਤ ਬਾਘਾ ਬਾਰਡਰ ਵਿਖੇ ਲਿਜਾਇਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਲਖਵੀਰ ਸਿੰਘ, ਦਲਵਿੰਦਰ ਸਿੰਘ ਝਾਬੇਵਾਲ, ਪੰਚ ਬੂਟਾ ਸਿੰਘ, ਪੰਚ ਧਰਮਿੰਦਰ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਸਿਕੰਦਰ ਸਿੰਘ, ਸੁਰਜੀਤ ਸਿੰਘ, ਨਾਜਰ ਸਿੰਘ, ਹਰਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਜਸਵੀਰ ਸਿੰਘ, ਗੁਰਵੀਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁੱਜਰਵਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਪੰਜਾਬ ਬਸਪਾ ਵਲੋਂ ਕੀਤੀਆਂ4 ਸੰਕਲਪ ਰੈਲੀਆਂ ਨੇ ਵਰਕਰਾਂ ਅੰਦਰ ਭਰਿਆ ਨਵਾਂ ਜੋਸ਼ -ਬਿੱਟੂ ਕਿਸ਼ਨਗੜ੍ਹ, ਪ੍ਰਧਾਨ ਸੁਖਵਿੰਦਰ
Ad Position 24