14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਐਸ. ਆਈ. ਆਰ. ਵਿਚ ਖੰਨਾ ਦੀਆਂ ਵੋਟਾਂ 1,74,280 ਤੋਂ ਘੱਟ ਕੇ 1,61,347 ਰਹਿ ਗਈਆਂ, 12,993 ਵੋਟਾਂ ਘਟੀਆਂ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦਾ ਕਤਲ ‘ਆਪ’ ਦੇ ਯੁੱਧ ਨਸ਼ਿਆਂ ਵਿਰੁੱਧ ਦੀ ਹਾਲਤ ਦਿਖਾਉਦਾ ਹੈ- ਯਾਦੂ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖੰਨਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਮਾਨਸਾ ’ਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜ ਸੇਵੀ ਪਰਮਿੰਦਰ ਸਿੰਘ ਝੋਟਾ ਦੇ ਕਤਲ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਗੰਭੀਰਤਾ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਯਾਦੂ ਨੇ ਕਿਹਾ ਕਿ ਇਸ ਘਟਨਾ ਨੂੰ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨਾਲ ਜੁੜੇ ਹੋਰ ਚਿੰਤਾਜਨਕ ਮਾਮਲਿਆਂ ਦੇ ਸੰਦਰਭ ’ਚ ਦੇਖਿਆ ਜਾਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 14-10-2026
ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖੰਨਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਮਾਨਸਾ ’ਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜ ਸੇਵੀ ਪਰਮਿੰਦਰ ਸਿੰਘ ਝੋਟਾ ਦੇ ਕਤਲ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਗੰਭੀਰਤਾ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਯਾਦੂ ਨੇ ਕਿਹਾ ਕਿ ਇਸ ਘਟਨਾ ਨੂੰ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨਾਲ ਜੁੜੇ ਹੋਰ ਚਿੰਤਾਜਨਕ ਮਾਮਲਿਆਂ ਦੇ ਸੰਦਰਭ ’ਚ ਦੇਖਿਆ ਜਾਣਾ ਚਾਹੀਦਾ ਹੈ। ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਅਜਿਹੇ ਮਾਮਲਿਆਂ ’ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਇਸ ਦਰਦਨਾਕ ਘਟਨਾ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ।
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਅਧਿਕਾਰੀ ਅੱਜ ਕਰਨਗੇ ਰੋਸ ਧਰਨਾ ਅਗਲੀ ਖ਼ਬਰ ਪ੍ਰੋਫੈਸਰ ਕਾਲੋਨੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ ਮੰਤਰੀ ਸੌਂਦ ਨੇ 1.08 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉ...
Ad Position 24