13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਬਲਾਕ ਪੱਧਰੀ ਖੇਡਾਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਸਲੋਦੀ ਦੇ ਖਿਡਾਰੀਆਂ ਜਿੱਤੇ ਗੋਲਡ ਮੈਡਲ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਬਲਾਕ ਖੰਨਾ-2 ਦੀਆਂ ਪ੍ਰਾਇਮਰੀ ਵਰਗ ਦੀਆਂ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਸਲੋਦੀ ਦੇ ਖਿਡਾਰੀਆਂ ਤਰਨਦੀਪ ਸਿੰਘ, ਨਿਸ਼ਮਦੀਪ ਸਿੰਘ ਤੇ ਹਰਮਨਪ੍ਰੀਤ ਸਿੰਘ ਨੇ ਸੈਂਟਰ ਪੁਰਬਾ ਦੀ ਫੁੱਟਬਾਲ ਅਤੇ ਕਬੱਡੀ ਸਰਕਲ ਵਲੋਂ ਖੇਡਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਹ ਬੱਚੇ ਹੁਣ ਜਿਲ੍ਹਾ ਖੇਡਾਂ ਖੇਡਣ ਜਾਣਗੇ।

Ad Position 21
No active advertisement
ਅਜੀਤ ਡੈਸਕ 14-10-2026
ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਬਲਾਕ ਖੰਨਾ-2 ਦੀਆਂ ਪ੍ਰਾਇਮਰੀ ਵਰਗ ਦੀਆਂ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਸਲੋਦੀ ਦੇ ਖਿਡਾਰੀਆਂ ਤਰਨਦੀਪ ਸਿੰਘ, ਨਿਸ਼ਮਦੀਪ ਸਿੰਘ ਤੇ ਹਰਮਨਪ੍ਰੀਤ ਸਿੰਘ ਨੇ ਸੈਂਟਰ ਪੁਰਬਾ ਦੀ ਫੁੱਟਬਾਲ ਅਤੇ ਕਬੱਡੀ ਸਰਕਲ ਵਲੋਂ ਖੇਡਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਹ ਬੱਚੇ ਹੁਣ ਜਿਲ੍ਹਾ ਖੇਡਾਂ ਖੇਡਣ ਜਾਣਗੇ। ਸਰਪੰਚ ਹਰਮੇਸ਼ ਸਿੰਘ ਨੇ ਸਕੂਲ ਮੁਖੀ ਜਸਵਿੰਦਰ ਸਿੰਘ, ਟੀਮ ਇੰਚਾਰਜ ਸੁਖਵਿੰਦਰ ਸਿੰਘ ਭੱਟੀਆਂ, ਰਾਬੀਆ ਕੌਰ, ਰਮਨਦੀਪ ਕੌਰ ਤੇ ਰਮਨਪ੍ਰੀਤ ਕੌਰ ਨੂੰ ਜਿੱਤ ਲਈ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ, ਮਿਲ ਰਿਹਾ ਭਰਵਾਂ ਹੁੰਗਾਰਾ-ਸੰਦੀਪ ਰੁਪਾਲੋਂ ਅਗਲੀ ਖ਼ਬਰ ਪੰਜਾਬ ਸਰਕਾਰ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਨ ’ਤੇ ਰੈਗੂਲਰ ਛੁੱਟੀ ਦਾ ਐਲਾਨ ਕਰੇ- ਬਾਵਾ ਰਵਿੰਦਰ ਨੰਦੀ
Ad Position 24