13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਖੇਤੀਬਾੜੀ ਅਧਿਕਾਰੀ ਅੱਜ ਦੇਣਗੇ ਰੋਸ ਧਰਨਾ

ਮਾਛੀਵਾੜਾ ਸਾਹਿਬ, 13 ਅਕਤੂਬਰ (ਮਨੋਜ ਕੁਮਾਰ)-ਖੇਤੀਬਾੜੀ ਵਿਭਾਗ ਦੇ ਪਲਾਂਟ ਡਾਕਟਰਜ ਸਰਵਿਸਜ ਐਸੋਸੀਅਨ ਨਾਲ ਜੁੜੇ ਅਧਿਕਾਰੀ ਆਪਣੀਆਂ ਮੰਗਾਂ ਦੇ ਸੰਬੰਧ ਵਿਚ 14 ਅਕਤੂਬਰ ਨੂੰ ਵਿਸ਼ਾਲ ਧਰਨਾ ਲਗਾਉਣਗੇ। ਇਸ ਦੀ ਜਾਣਕਾਰੀ ਦਿੰਦਿਆਂ ਸਥਾਨਕ ਵਿਭਾਗ ਵਿਚ ਤਾਇਨਾਤ ਡਾ.

Ad Position 21
No active advertisement
ਅਜੀਤ ਡੈਸਕ 14-10-2026
ਮਾਛੀਵਾੜਾ ਸਾਹਿਬ, 13 ਅਕਤੂਬਰ (ਮਨੋਜ ਕੁਮਾਰ)-ਖੇਤੀਬਾੜੀ ਵਿਭਾਗ ਦੇ ਪਲਾਂਟ ਡਾਕਟਰਜ ਸਰਵਿਸਜ ਐਸੋਸੀਅਨ ਨਾਲ ਜੁੜੇ ਅਧਿਕਾਰੀ ਆਪਣੀਆਂ ਮੰਗਾਂ ਦੇ ਸੰਬੰਧ ਵਿਚ 14 ਅਕਤੂਬਰ ਨੂੰ ਵਿਸ਼ਾਲ ਧਰਨਾ ਲਗਾਉਣਗੇ। ਇਸ ਦੀ ਜਾਣਕਾਰੀ ਦਿੰਦਿਆਂ ਸਥਾਨਕ ਵਿਭਾਗ ਵਿਚ ਤਾਇਨਾਤ ਡਾ. ਗਗਨਦੀਪ ਸਿੰਘ ਨੇ ਦੱਸਿਆ ਕਿ ਇਹ ਧਰਨਾ ਲੁਧਿਆਣਾ ਵਿਖੇ ਸਵੇਰੇ 11 ਵਜੇ ਮੁੱਖ ਖੇਤੀਬਾੜੀ ਦਫ਼ਤਰ ਵਿਖੇ ਲਗਾਇਆ ਜਾਵੇਗਾ ਤੇ ਮੰਗਾਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਇਨ੍ਹਾਂ ਵਿਚ ਖੇਤੀਬਾੜੀ ਵਿਕਾਸ ਅਫਸਰ ਤੋਂ ਖੇਤੀਬਾੜੀ ਅਫਸਰ ਪਦਉੱਨਤ ਕਰਨਾ, ਖਾਲੀ ਅਸਾਮੀਆਂ ਨੂੰ ਭਰਨ ਸਮੇਤ ਹੋਰ ਕਈ ਹੋਰ ਮੰਗਾਂ ਸ਼ਾਮਿਲ ਹਨ।
Ad Position 22
No active advertisement
ਪਿਛਲੀ ਖ਼ਬਰ ਖੰਨਾ ’ਚ ਪਾਵਨ ਸ੍ਰੀ ਰਾਮਲੀਲ੍ਹਾ ਦੇ ਦੂਜੇ ਦਿਨ ਰਾਵਣ ਦਿਗਵਿਜੇ ਤੇ ਮਹਾਰਾਜ ਮਨੂ-ਸ਼ਤਰੂਪਾ ਦੇ ਪ੍ਰਸੰਗਾਂ ਦਾ ਸ਼ਾਨਦਾਰ ਮੰਚਨ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਪ੍ਰਿੰਸੀਪਲਜ਼ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਦਾ ਐਲਾਨ, ਮਾਲਵਾ ਕਾਲਜ਼ ਸਮਰਾਲਾ ਦੇ ਪ੍ਰਿੰਸ. ਦਿਨੇਸ਼ ਸ਼...
Ad Position 24