15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸੂਬੇ ਦੀ ਅਮਨ ਸ਼ਾਂਤੀ ’ਤੇ ਜ਼ੋਰਦਾਰ ਹਮਲਾ, ਦਹਿਸ਼ਤਵਾਦ ਦੇ ਮਾਹੌਲ ਨੂੰ ਵੀ ਪਿੱਛੇ ਛੱਡਿਆ-ਰਾਜਾ ਗਿੱਲ

ਮਾਛੀਵਾੜਾ ਸਾਹਿਬ, 14 ਅਕਤੂਬਰ (ਮਨੋਜ ਕੁਮਾਰ)-ਅੱਜ ਸੂਬੇ ਦੀ ਅਮਨ ਸ਼ਾਂਤੀ ਜਿਸ ਦੌਰ ਵਿਚੋਂ ਗੁਜ਼ਰ ਰਹੀ ਹੈ, ਉਸ ਨੇ ਦਹਿਸ਼ਤਵਾਦ ਦੇ ਦੌਰ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਇਸ ਦੋਸ਼ ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਲਾਇਆ।

Ad Position 21
No active advertisement
ਰੁਪਿੰਦਰ ਸਿੰਘ ਰਾਜਾ ਗਿੱਲ ਦੀ ਫਾਇਲ ਫ਼ੋਟੋ। 15-10-2026
ਮਾਛੀਵਾੜਾ ਸਾਹਿਬ, 14 ਅਕਤੂਬਰ (ਮਨੋਜ ਕੁਮਾਰ)-ਅੱਜ ਸੂਬੇ ਦੀ ਅਮਨ ਸ਼ਾਂਤੀ ਜਿਸ ਦੌਰ ਵਿਚੋਂ ਗੁਜ਼ਰ ਰਹੀ ਹੈ, ਉਸ ਨੇ ਦਹਿਸ਼ਤਵਾਦ ਦੇ ਦੌਰ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਇਸ ਦੋਸ਼ ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਲਾਇਆ। ਉਨ੍ਹਾਂ ਅਫ਼ਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਜਿਸ ’ਤੇ ਦੁਨੀਆਂ ਮਾਣ ਕਰਦੀ ਹੈ, ਉਸ ਦੀ ਅਮਨ ਸ਼ਾਂਤੀ ਮਾਨ ਸਰਕਾਰ ਨੇ ਖ਼ਤਰੇ ਵਿਚ ਪਾ ਦਿੱਤੀ ਹੈ। ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਆਮ ਲੋਕਾਂ ਲਈ ਮਜ਼ਾਕ ਬਣ ਕੇ ਉੱਭਰੀ ਹੈ ਤੇ ਇਨ੍ਹਾਂ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਵਰਗੇ ਗੋਲੀ ਦਾ ਸ਼ਿਕਾਰ ਹੋ ਰਹੇ ਹਨ। ਅੱਜ ਪੰਜਾਬ ਵਿਚ ਅਰਾਜਕਤਾ ਦਾ ਮਾਹੌਲ ਪੈਦਾ ਕਰਨ ਵਾਲੀ ਆਪ ਦੀ ਸਰਕਾਰ ਨਿਕੰਮੀ ਸਾਬਤ ਹੋਈ ਹੈ। ਮਾਨਸਾ ਦੇ ਘਟਨਾਕ੍ਰਮ ਨੇ ਪੰਜਾਬ ਨੂੰ ਪੂਰੀ ਦੁਨੀਆਂ ਵਿਚ ਬਦਨਾਮ ਕਰ ਕੇ ਰੱਖ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਜ਼ੋਰਾਂ ’ ਤੇ , ਲਿਫ਼ਟਿੰਗ ਵੀ ਜਾਰੀ ਅਗਲੀ ਖ਼ਬਰ ਦੁਸਹਿਰਾ ਉਤਸਵ ਦੀਆਂ ਤਿਆਰੀਆਂ ਦਾ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਿਆ ਜਾਇਜ਼ਾ
Ad Position 24