17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਰਾਮ ਲੀਲ੍ਹਾ ਮੰਚਨ ਦੌਰਾਨ ਕਸਤੂਰੀ ਲਾਲ ਮਿੰਟੂ, ਬੱਬਲੂ ਲੋਪੋਂ ਸਮੇਤ ਹੋਰਨਾਂ ਆਗੂਆਂ ਨੇ ਲਵਾਈ ਹਾਜ਼ਰੀ

ਮਾਛੀਵਾੜਾ ਸਾਹਿਬ, 16 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਸਰਵਹਿੱਤਕਾਰੀ ਸਭਾ ਸ੍ਰੀ ਰਾਮ ਲੀਲਾ ਕਮੇਟੀ ਵਲੋਂ ਸਥਾਨਕ ਦਸਹਿਰਾ ਮੈਦਾਨ ਵਿਚ ਕਰਵਾਈ ਜਾ ਰਹੀ ਰਾਮ ਲੀਲਾ ਮੰਚਨ ਦੀ ਰਾਤ ਮੁੱਖ ਮਹਿਮਾਨ ਵਜੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਉਪ ਪ੍ਰਧਾਨ ਕਸਤੂਰੀ ਲਾਲ ਮਿੰਟੂ, ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਹਲਕਾ ਸਮਰਾਲਾ ਇੰਚਾਰਜ ਬਰਜਿੰਦਰ ਸਿੰਘ ਬੱਬਲੂ ਲੋਪੋਂ, ਜ਼ਿਲ੍ਹਾ ਪ੍ਰਧਾਨ ਜਥੇਦਾਰ ਮਨਮੋਹਣ ਸਿੰਘ ਖੇੜਾ, ਗਊਸ਼ਾਲਾ ਕਮੇਟੀ ਦੇ ਪ੍ਰਧਾਨ ਸੁਰਿੰਦਰ ਬਾਂਸਲ, ਸੁੱਖਾ ਮਾਨ, ਮਨਰਾਜ ਸਿੰਘ ਲੁਬਾਣਗੜ੍ਹ ਪੁੱਜੇ। ਬੀਤੀ ਰਾਤ ਮੰਚਨ ਦੌਰਾਨ ਕਲਾਕਾਰਾਂ ਵਲੋਂ ਪੂਰਨ ਮਰਿਆਦਾ ਤਹਿਤ ਪੇਸ਼ਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 17-10-2026
ਮਾਛੀਵਾੜਾ ਸਾਹਿਬ, 16 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਸਰਵਹਿੱਤਕਾਰੀ ਸਭਾ ਸ੍ਰੀ ਰਾਮ ਲੀਲਾ ਕਮੇਟੀ ਵਲੋਂ ਸਥਾਨਕ ਦਸਹਿਰਾ ਮੈਦਾਨ ਵਿਚ ਕਰਵਾਈ ਜਾ ਰਹੀ ਰਾਮ ਲੀਲਾ ਮੰਚਨ ਦੀ ਰਾਤ ਮੁੱਖ ਮਹਿਮਾਨ ਵਜੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਉਪ ਪ੍ਰਧਾਨ ਕਸਤੂਰੀ ਲਾਲ ਮਿੰਟੂ, ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਹਲਕਾ ਸਮਰਾਲਾ ਇੰਚਾਰਜ ਬਰਜਿੰਦਰ ਸਿੰਘ ਬੱਬਲੂ ਲੋਪੋਂ, ਜ਼ਿਲ੍ਹਾ ਪ੍ਰਧਾਨ ਜਥੇਦਾਰ ਮਨਮੋਹਣ ਸਿੰਘ ਖੇੜਾ, ਗਊਸ਼ਾਲਾ ਕਮੇਟੀ ਦੇ ਪ੍ਰਧਾਨ ਸੁਰਿੰਦਰ ਬਾਂਸਲ, ਸੁੱਖਾ ਮਾਨ, ਮਨਰਾਜ ਸਿੰਘ ਲੁਬਾਣਗੜ੍ਹ ਪੁੱਜੇ। ਬੀਤੀ ਰਾਤ ਮੰਚਨ ਦੌਰਾਨ ਕਲਾਕਾਰਾਂ ਵਲੋਂ ਪੂਰਨ ਮਰਿਆਦਾ ਤਹਿਤ ਪੇਸ਼ਕਾਰੀ ਦਿੱਤੀ ਗਈ। ਪ੍ਰਬੰਧਕਾਂ ਵਲੋਂ ਆਏ ਮੁੱਖ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਪ੍ਰਧਾਨ ਅਸ਼ੋਕ ਸੂਦ, ਚੇਅਰਮੈਨ ਮੋਹਿਤ ਕੁੰਦਰਾ, ਪਿ੍ਰੰਸੀਪਲ ਡੀ. ਡੀ. ਵਰਮਾ, ਕ੍ਰਿਸ਼ਨ ਲਾਲ ਸਚਦੇਵਾ, ਕ੍ਰਿਸ਼ਨ ਲਾਲ ਚੋਪੜਾ, ਐਡਵੋਕੇਟ ਨਿਤਿਸ਼ ਕੁੰਦਰਾ, ਭੂਸ਼ਨ ਜੈਨ, ਭਾਰਤ ਜੈਨ, ਚੇਤਨ ਕੁਮਾਰ, ਸੰਨੀ ਸੂਦ, ਦੀਪਕ ਸੂਦ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਖਿਲਾਫ ਵੱਡੀ ਜੰਗ ਲੜਨ ਵਾਲੇ ਪਰਵਿੰਦਰ ਸਿੰਘ ਝੋਟੇ ਦਾ ਕਤਲ ਨੌਜਵਾਨੀ ਤੇ ਸੂਬੇ ਲਈ ਵੱਡਾ ਘਾਟਾ- ਸ਼ਾਹਪੁਰ ਅਗਲੀ ਖ਼ਬਰ ਦਾ ਸੁਪੀਰੀਅਰ ਵਰਲਡ ਸਕੂਲ ’ਚ ਵਿਦਿਆਰਥਣਾਂ ਲਈ ਸਿਹਤ ਜਾਗਰੂਕਤਾ ਕੈਂਪ
Ad Position 24