19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਲੰਮਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੁੂ ਕਰਵਾਈ

ਹਠੂਰ, 18 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)- ਪਿੰਡ ਲੰਮਾ ਦੀ ਦਾਣਾ ਮੰਡੀ ਵਿਖੇ ਅੱਜ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ। ਖ਼ਰੀਦ ਸ਼ੁਰੂ ਕਰਵਾਉਣ ਦਾ ਰਸਮੀ ਉਦਘਾਟਨ ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਕਰਮਜੀਤ ਸਿੰਘ ਡੱਲਾ, ਸੈਕਟਰੀ ਗੁਰਦੀਪ ਸਿੰਘ ਖੰਗੂੜਾ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 19-10-2026
ਹਠੂਰ, 18 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)- ਪਿੰਡ ਲੰਮਾ ਦੀ ਦਾਣਾ ਮੰਡੀ ਵਿਖੇ ਅੱਜ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ। ਖ਼ਰੀਦ ਸ਼ੁਰੂ ਕਰਵਾਉਣ ਦਾ ਰਸਮੀ ਉਦਘਾਟਨ ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਕਰਮਜੀਤ ਸਿੰਘ ਡੱਲਾ, ਸੈਕਟਰੀ ਗੁਰਦੀਪ ਸਿੰਘ ਖੰਗੂੜਾ ਨੇ ਕੀਤਾ। ਇਸ ਮੰਡੀ ਵਿਖੇ ਪਨਸਪ ਖ਼ਰੀਦ ਏਜੰਸੀ ਵਲੋਂ ਕਿਸਾਨਾਂ ਦਾ ਝੋਨਾਂ ਖਰੀਦਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਪਨਸਪ ਦੇ ਇੰਸਪੈਕਟਰ ਗੌਰਵ ਜੈਨ, ਕਲਰਕ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬ੍ਰਿਟਿਸ਼ ਕਾਨਵੈਂਟ ਸਕੂਲ ਫਤਿਹਪੁਰ ਵਿਖੇ ਨਵਰਾਤਰੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਹਰ ਵਿਅਕਤੀ ਦਾ ਇਲਾਜ ਕਰਵਾਉਣ ਦਾ ਸੁਪਨਾ ਹਕੀਕਤ ਵਿਚ ਬਦਲਿਆ- ਵਿਧਾਇਕ ਹਾਕਮ ਸਿੰਘ ਠੇਕੇਦਾਰ ਰੱਤੋਵਾਲ ’ਚ ਲਾਭਪਾਤਰੀਆਂ ਨ...
Ad Position 24