18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਕੈਂਸਰ ਜਾਂਚ ਅਤੇ ਅੱਖਾਂ ਦੀਆਂ ਬਿਮਾਰੀਆਂ ਸੰਬੰਧੀ ਕੈਂਪ ਅੱਜ

ਅਹਿਮਦਗੜ੍ਹ, 18 ਅਕਤੂਬਰ (ਰਵਿੰਦਰ ਪੁਰੀ)-ਅੱਖਾਂ ਦੀਆਂ ਬਿਮਾਰੀਆਂ ਅਤੇ ਕੈਂਸਰ ਜਾਂਚ ਸਬੰਧੀ ਜਾਗਰੂਕਤਾ ਕੈਂਪ ਅੱਜ ਪਿੰਡ ਰੁੜਕੀ ਵਿਖੇ ਲਗਵਾ ਲਗਾਇਆ ਜਾ ਰਿਹਾ ਹੈ। ਸੀਨੀਅਰ ਕਾਂਗਰਸੀ ਆਗੂ ਕਮਲ ਧਾਲੀਵਾਲ ਨੇ ਦੱਸਿਆ ਕਿ ਵਰਲਡ ਕੈਂਸਰ ਸੋਸਾਇਟੀ ਦੇ ਸਹਿਯੋਗ ਨਾਲ ਅਤੇ ਸੁਸਾਇਟੀ ਦੇ ਪ੍ਰਧਾਨ ਕੁਲਵੰਤ ਸਿੰਘ ਧਾਲੀਵਾਲ ਯੂ.

Ad Position 21
No active advertisement
ਕਮਲ ਧਾਲੀਵਾਲ ਦੀ ਫਾਇਲ ਫ਼ੋਟੋ। 19-10-2026
ਅਹਿਮਦਗੜ੍ਹ, 18 ਅਕਤੂਬਰ (ਰਵਿੰਦਰ ਪੁਰੀ)-ਅੱਖਾਂ ਦੀਆਂ ਬਿਮਾਰੀਆਂ ਅਤੇ ਕੈਂਸਰ ਜਾਂਚ ਸਬੰਧੀ ਜਾਗਰੂਕਤਾ ਕੈਂਪ ਅੱਜ ਪਿੰਡ ਰੁੜਕੀ ਵਿਖੇ ਲਗਵਾ ਲਗਾਇਆ ਜਾ ਰਿਹਾ ਹੈ। ਸੀਨੀਅਰ ਕਾਂਗਰਸੀ ਆਗੂ ਕਮਲ ਧਾਲੀਵਾਲ ਨੇ ਦੱਸਿਆ ਕਿ ਵਰਲਡ ਕੈਂਸਰ ਸੋਸਾਇਟੀ ਦੇ ਸਹਿਯੋਗ ਨਾਲ ਅਤੇ ਸੁਸਾਇਟੀ ਦੇ ਪ੍ਰਧਾਨ ਕੁਲਵੰਤ ਸਿੰਘ ਧਾਲੀਵਾਲ ਯੂ. ਕੇ. ਦੇ ਵਿਸ਼ੇਸ਼ ਸਹਿਯੋਗ ਨਾਲ ਲਗਾਏ ਜਾ ਰਹੇ ਇਸ ਕੈਂਪ ਵਿਚ ਕੈਂਸਰ ਦੀਆਂ ਬਿਮਾਰੀਆਂ ਦੇ ਮਾਹਿਰ ਅਤੇ ਨਾਲ ਹੀ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ਰੋਗੀਆਂ ਦੀ ਜਾਂਚ ਕਰਨਗੇ ਅਤੇ ਰੋਗੀਆਂ ਨੂੰ ਇਨ੍ਹਾਂ ਬਿਮਾਰੀਆਂ ਨਾਲ ਸੰਬੰਧਿਤ ਦਵਾਈਆਂ ਆਦਿ ਮੁਫ਼ਤ ਦਿੱਤੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਅਗਰਸੈਨ ਜੈਅੰਤੀ ਨੂੰ ਸਮਰਪਿਤ ਅਗਰਵਾਲ ਸਮਾਜ ਦੀ ਮੀਟਿੰਗ ਅਗਲੀ ਖ਼ਬਰ 18 ਵੇਂ ਵਿਸ਼ਾਲ ਦੁਰਗਾ ਪੂਜਨ ਮਹਾਂ-ਉਤਸਵ ਵਿਚ ਨਤਮਸਤਕ ਹੋਏ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਜੈ ਮਾਂ ਗੌਰੀ ਕਲੱਬ...
Ad Position 24