19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ’ਚ ਦੁਸਹਿਰਾ ਮੇਲਾ ਮਨਾਇਆ

ਮਾਛੀਵਾੜਾ ਸਾਹਿਬ, 19 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਕੁਹਾੜਾ ਰੋਡ ’ਤੇ ਸਥਿਤ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਰਾਮਾਇਣ ਨਾਲ ਸਬੰਧਿਤ ਇੱਕ ਵਿਸ਼ੇਸ਼ ਕਾਰਜ ਕੀਤਾ ਗਿਆ ਜਿਸ ਵਿਚ ਭਗਵਾਨ ਰਾਮ ਅਤੇ ਰਾਵਣ ਵਿਚਕਾਰ ਮਹਾਂਕਾਵਿ ਯੁੱਧ ਨੂੰ ਉਜਾਗਰ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 20-10-2026
ਮਾਛੀਵਾੜਾ ਸਾਹਿਬ, 19 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਕੁਹਾੜਾ ਰੋਡ ’ਤੇ ਸਥਿਤ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਰਾਮਾਇਣ ਨਾਲ ਸਬੰਧਿਤ ਇੱਕ ਵਿਸ਼ੇਸ਼ ਕਾਰਜ ਕੀਤਾ ਗਿਆ ਜਿਸ ਵਿਚ ਭਗਵਾਨ ਰਾਮ ਅਤੇ ਰਾਵਣ ਵਿਚਕਾਰ ਮਹਾਂਕਾਵਿ ਯੁੱਧ ਨੂੰ ਉਜਾਗਰ ਕੀਤਾ ਗਿਆ। ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਦੁਸਹਿਰੇ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ ’ਚ ਰਾਮਲੀਲ੍ਹਾ ਦਾ ਸ਼ਾਨਦਾਰ ਮੰਚਨ ਅਗਲੀ ਖ਼ਬਰ ਸਾਹਨੇਵਾਲ ’ਚ ਅੱਜ ਦੁਸਹਿਰੇ ਦਾ ਤਿਉਹਾਰ ਮਨਾਉਣ ਲਈ ਤਿਆਰੀਆਂ ਹੋਈਆਂ ਮੁਕੰਮਲ-ਅਨੇਜਾ/ਗੋਇਲ
Ad Position 24