ਸਾਬਕਾ ਸਰਪੰਚ ਰਾਜਪਾਲ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ
ਮਲੌਦ, 21 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਬਲਾਕ ਮਲੌਦ ਦੇ ਪਿੰਡ ਕਿਸ਼ਨਪੁਰਾ (ਨਵਾਂ ਪਿੰਡ) ਦੇ ਸਾਬਕਾ ਸਰਪੰਚ ਰਾਜਪਾਲ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਜਸਮੇਲ ਕੌਰ (83 ਸਾਲ) ਸਦੀਵੀਂ ਵਿਛੋੜਾ ਦੇ ਗਏ। ਸਵ.
ਮਲੌਦ, 21 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਬਲਾਕ ਮਲੌਦ ਦੇ ਪਿੰਡ ਕਿਸ਼ਨਪੁਰਾ (ਨਵਾਂ ਪਿੰਡ) ਦੇ ਸਾਬਕਾ ਸਰਪੰਚ ਰਾਜਪਾਲ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਜਸਮੇਲ ਕੌਰ (83 ਸਾਲ) ਸਦੀਵੀਂ ਵਿਛੋੜਾ ਦੇ ਗਏ। ਸਵ. ਜਸਮੇਲ ਕੌਰ ਦਾ ਅੰਤਿਮ ਸੰਸਕਾਰ ਪਿੰਡ ਕਿਸ਼ਨਪੁਰਾ ਵਿਖੇ ਸੈਂਕੜੇ ਸੇਜਲ ਨੇਤਰਾਂ ਦੀ ਹਾਜਰੀ ਵਿੱਚ ਕੀਤਾ ਗਿਆ। ਸਾਬਕਾ ਸਰਪੰਚ ਰਾਜਪਾਲ ਸਿੰਘ ਨਾਲ ਵੱਖ ਵੱਖ ਸਿਆਸੀ, ਧਾਰਮਿਕ ਅਤੇ ਸਮਾਜਿਕ ਆਗੂਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।