21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਚੇਅਰਮੈਨ ਬਲਵੰਤ ਰਾਮ ਪੱਪੂ ਮਾਡਲ ਟਾਊਨ ਨੂੰ ਡੂੰਘਾ ਸਦਮਾ, ਵੱਡੇ ਭਰਾ ਦਾ ਦਿਹਾਂਤ ਮਾਲਵਾ ਸੋਸ਼ਲ ਕਲੱਬ ਮਲੌਦ ਤੇ ਹੋਰਨਾਂ ਵਲੋਂ ਦੁੱਖ ਪ੍ਰਗਟ

ਮਲੌਦ, 21 ਅਕਤੂਬਰ (ਸਹਾਰਨ ਮਾਜਰਾ)-ਮਾਲਵਾ ਸੋਸ਼ਲ ਐਂਡ ਵੈਲਫ਼ੇਅਰ ਕਲੱਬ (ਰਜਿ.) ਮਲੌਦ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬਾਜ਼ੀਗਰ ਸੈੱਲ ਦੇ ਸਾਬਕਾ ਉੱਪ ਚੇਅਰਮੈਨ ਬਲਵੰਤ ਰਾਮ ਪੱਪੂ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਵੱਡੇ ਭਰਾਤਾ ਤੇਜਾ ਰਾਮ ਵਰਤੀਆ ਦਾ ਕੁੱਝ ਸਮਾਂ ਬਿਮਾਰ ਹੋਣ ਪਿੱਛੋਂ ਦਿਹਾਂਤ ਹੋ ਗਿਆ।

Ad Position 21
No active advertisement
ਸਵਰਗੀ ਤੇਜਾ ਰਾਮ ਵਰਤੀਆ 22-10-2026
ਮਲੌਦ, 21 ਅਕਤੂਬਰ (ਸਹਾਰਨ ਮਾਜਰਾ)-ਮਾਲਵਾ ਸੋਸ਼ਲ ਐਂਡ ਵੈਲਫ਼ੇਅਰ ਕਲੱਬ (ਰਜਿ.) ਮਲੌਦ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬਾਜ਼ੀਗਰ ਸੈੱਲ ਦੇ ਸਾਬਕਾ ਉੱਪ ਚੇਅਰਮੈਨ ਬਲਵੰਤ ਰਾਮ ਪੱਪੂ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਵੱਡੇ ਭਰਾਤਾ ਤੇਜਾ ਰਾਮ ਵਰਤੀਆ ਦਾ ਕੁੱਝ ਸਮਾਂ ਬਿਮਾਰ ਹੋਣ ਪਿੱਛੋਂ ਦਿਹਾਂਤ ਹੋ ਗਿਆ। ਇਸ ਦੁੱਖ ਦੀ ਘੜੀ ਵਿੱਚ ਮਾਲਵਾ ਸ਼ੋਸ਼ਲ ਕਲੱਬ ਦੇ ਪ੍ਰਧਾਨ ਇੰਜ. ਹਰਮਿੰਦਰ ਸਿੰਘ ਸਹਾਰਨ ਮਾਜਰਾ, ਸ਼੍ਰੀ ਨੈਣਾ ਦੇਵੀ ਲੰਗਰ ਕਮੇਟੀ ਮਲੌਦ ਦੇ ਪ੍ਰਧਾਨ ਪ੍ਰਿੰ. ਸੰਜੀਵ ਮੋਦਗਿੱਲ, ਡਾ. ਕਰਨੈਲ ਸਿੰਘ ਕਾਲੀਆ, ਵਿਸ਼ੇਸ਼ ਮੈਂਬਰ ਇੰਦਰਪ੍ਰੀਤ ਸਿੰਘ ਮਾਂਗੇਵਾਲ, ਕੌਂਸਲਰ ਰਛਪਾਲ ਸਿੰਘ ਪਾਲਾ ਸੋਮਲਖੇੜੀ, ਡਾ. ਇਕਬਾਲ ਮੁਹੰਮਦ, ਐੱਸ. ਡੀ. ਓ ਇੰਜ. ਦਵਿੰਦਰ ਸਿੰਘ, ਸੁਖਵਿੰਦਰ ਸਿੰਘ ਦੌਲਤਪੁਰ, ਡਾ. ਬਲਜਿੰਦਰਪਾਲ ਸਿੰਘ, ਅਵਤਾਰ ਸਿੰਘ ਸਿਆੜ, ਮਾ. ਬਲਜਿੰਦਰ ਸਿੰਘ ਕਾਕਾ, ਜਤਿੰਦਰਪਾਲ ਸ਼ਰਮਾ, ਬੌਬੀ ਪੰਧੇਰ ਕੈਨੇਡਾ, ਡਾ. ਲਾਭ ਸਿੰਘ, ਗੁਰਦੀਪ ਗੋਸਲ, ਮਾ. ਰਾਜ ਸਿੰਘ ਆਦਿ ਤੋਂ ਇਲਾਵਾ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਚੇਅ. ਸੁਖਵੰਤ ਸਿੰਘ ਟਿੱਲੂ, ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਸੋਨੀਆ ਗੋਇਲ, ਆਪ ਐੱਸ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਜਸਪ੍ਰੀਤ ਸਿੰਘ ਬੀਜਾ, ਜ਼ਿਲ੍ਹਾ ਕਾਂਗਰਸ ਕਮੇਟੀ ਸੀ. ਮੀਤ ਪ੍ਰਧਾਨ ਕੌਂਸਲਰ ਜੱਸਾ ਰੋੜੀਆਂ, ਕੁਲਵਿੰਦਰ ਸਿੰਘ ਕਾਲਾ, ਹਰਜੀਤ ਸਿੰਘ, ਪ੍ਰਿਤਪਾਲ ਸਿੰਘ, ਕੁਲਵਿੰਦਰ ਰਾਮ ਵਰਤੀਆ ਆਦਿ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਧਨਾਨਸੂ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ 400 ਮੀ. ਰਿਲੇਅ ਦੌੜ ’ਚ ਇਕੋਲਾਹਾ ਦੀ ਅੰਸ਼ਿਕਾ ਮਹਿਰਾ ਨੂੰ ਗੋਲਡ
Ad Position 24