21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਧਨਾਨਸੂ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਕੁਹਾੜਾ, 21 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਧਨਾਨਸੂ ਵਿਖੇ ਦੁਸਹਿਰੇ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਰਾਵਣ ਦੇ ਪੁਤਲੇ ਦਾ ਦਹਿਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 22-10-2026
ਕੁਹਾੜਾ, 21 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਧਨਾਨਸੂ ਵਿਖੇ ਦੁਸਹਿਰੇ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਰਾਵਣ ਦੇ ਪੁਤਲੇ ਦਾ ਦਹਿਨ ਕੀਤਾ ਗਿਆ। ਇਸ ਸਮਾਗਮ ਦੌਰਾਨ ਲੋਕਾਂ ਨੇ ਇਕੱਠੇ ਹੋ ਕੇ ਤਿਉਹਾਰ ਖੂਬ ਆਨੰਦ ਮਾਣਿਆ। ਸਮਾਗਮ ਦੌਰਾਨ ਪ੍ਰਸਿੱਧ ਪੰਜਾਬੀ ਗਾਇਕ ਜਗਤਾਰ ਰਾਈਆਂ ਅਤੇ ਨੀਤੂ ਵਿਰਕ ਨੇ ਆਪਣੀ ਗਾਇਕੀ ਰਾਹੀਂ ਲੋਕਾਂ ਦਾ ਦਿਲਚਸਪ ਮਨੋਰੰਜਨ ਕੀਤਾ। ਇਸ ਮੌਕੇ ਚੇਅਰਮੈਨ ਜ਼ੋਰਾਵਰ ਸਿੰਘ, ਅਮਰਦੀਪ ਸਿੰਘ ਗਿੱਲ, ਕਰਮਜੀਤ ਸਿੰਘ ਗਰੇਵਾਲ, ਅਮਨਦੀਪ ਸਿੰਘ ਗਰੇਵਾਲ, ਸਰਪੰਚ ਗਗਨਦੀਪ ਸਿੰਘ ਗਿੱਲ, ਰਿੰਕੂ ਗਰੇਵਾਲ, ਪੰਚ ਹਰਗੋਬਿੰਦ ਸਿੰਘ, ਦਵਿੰਦਰ ਸਿੰਘ ਮਾਨ, ਪੰਚ ਜਸਵਿੰਦਰ ਸਿੰਘ, ਸ਼ੇਰ ਸਿੰਘ ਭੂਖੜੀ, ਗੋਗਾ ਪਟਵਾਰੀ ਭੂਖੜੀ, ਕਾਲਾ ਹੁੰਦਲ, ਸਰਪੰਚ ਕਸ਼ਮੀਰ ਸਿੰਘ ਬੀਰੂ, ਜਸਵੀਰ ਸਿੰਘ, ਅਮਨਦੀਪ ਸਿੰਘ ਭਾਗਪੁਰ, ਅਸ਼ੋਕ ਕੁਮਾਰ, ਜਗਤਾਰ ਸਿੰਘ ਰਾਈਆਂ ਅਤੇ ਨੀਤੂ ਵਿਰਕ ਸਮੇਤ ਭਾਰੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਕਿਸ਼ਨਪੁਰਾ ਸਿੱਧਸਰ ਸਾਹਿਬ ਭੀਖੀ ਵਿਖੇ ਕੱਤਕ ਮਹੀਨੇ ਦੀ ਦਸਵੀਂ ਮੌਕੇ ਗੁਰਮਤਿ ਸਮਾਗਮ ਅਗਲੀ ਖ਼ਬਰ ਚੇਅਰਮੈਨ ਬਲਵੰਤ ਰਾਮ ਪੱਪੂ ਮਾਡਲ ਟਾਊਨ ਨੂੰ ਡੂੰਘਾ ਸਦਮਾ, ਵੱਡੇ ਭਰਾ ਦਾ ਦਿਹਾਂਤ ਮਾਲਵਾ ਸੋਸ਼ਲ ਕਲੱਬ ਮਲੌਦ ਤੇ ਹੋਰਨਾਂ...
Ad Position 24