24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਮੌਕੇ 26 ਅਕਤੂਬਰ ਨੂੰ ਸ਼ੋਭਾ ਯਾਤਰਾ

ਖੰਨਾ, 24 ਅਕਤੂਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਸੰਸਕ੍ਰਿਤੀ ਦੇ ਪਿਤਾਮਾ ਭਗਵਾਨ ਵਾਲਮੀਕਿ ਦਾ ਪਾਵਨ ਪ੍ਰਗਟ ਦਿਵਸ ਸਮੁੱਚੇ ਵਿਸ਼ਵ ਦੇ ਵਿਚ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਇਸੇ ਲੜੀ ਤਹਿਤ ਭਗਵਾਨ ਵਾਲਮੀਕੀ ਮੰਦਰ ਧਰਮਸ਼ਾਲਾ ਪ੍ਰਬੰਧਕ ਕਮੇਟੀ ਅਤੇ ਸਮੁੱਚੇ ਵਾਲਮੀਕਨ ਸਮਾਜ ਦੇ ਸਹਿਯੋਗ ਦੇ ਨਾਲ ਅਤੇ ਖੰਨਾ ਸ਼ਹਿਰ ਦੀਆਂ ਸਮੂਹ ਰਾਜਨੀਤਿਕ ਧਾਰਮਿਕ ਸਮਾਜਿਕ ਅਤੇ ਮੰਦਰ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਦੇ ਨਾਲ ਵਾਲਮੀਕੀ ਮਹਾਰਾਜ ਜੀ ਦਾ 26 ਅਕਤੂਬਰ ਨੂੰ ਭਗਵਾਨ ਵਾਲਮੀਕੀ ਮੰਦਰ, ਮੁਹੱਲਾ ਵਾਲਮੀਕੀ ਵਿਖੇ ਪ੍ਰਗਟ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ੍ਰੀ ਰਮਾਇਣ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ, ਜਿਸ ਵਿਚ ਸ਼ਹਿਰ ਦੀਆਂ ਧਾਰਮਿਕ ਸ਼ਖ਼ਸੀਅਤਾਂ ਹਿੱਸਾ ਲੈਣਗੀਆਂ।

Ad Position 21
No active advertisement
ਅਜੀਤ ਡੈਸਕ 25-10-2026
ਖੰਨਾ, 24 ਅਕਤੂਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਸੰਸਕ੍ਰਿਤੀ ਦੇ ਪਿਤਾਮਾ ਭਗਵਾਨ ਵਾਲਮੀਕਿ ਦਾ ਪਾਵਨ ਪ੍ਰਗਟ ਦਿਵਸ ਸਮੁੱਚੇ ਵਿਸ਼ਵ ਦੇ ਵਿਚ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਇਸੇ ਲੜੀ ਤਹਿਤ ਭਗਵਾਨ ਵਾਲਮੀਕੀ ਮੰਦਰ ਧਰਮਸ਼ਾਲਾ ਪ੍ਰਬੰਧਕ ਕਮੇਟੀ ਅਤੇ ਸਮੁੱਚੇ ਵਾਲਮੀਕਨ ਸਮਾਜ ਦੇ ਸਹਿਯੋਗ ਦੇ ਨਾਲ ਅਤੇ ਖੰਨਾ ਸ਼ਹਿਰ ਦੀਆਂ ਸਮੂਹ ਰਾਜਨੀਤਿਕ ਧਾਰਮਿਕ ਸਮਾਜਿਕ ਅਤੇ ਮੰਦਰ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਦੇ ਨਾਲ ਵਾਲਮੀਕੀ ਮਹਾਰਾਜ ਜੀ ਦਾ 26 ਅਕਤੂਬਰ ਨੂੰ ਭਗਵਾਨ ਵਾਲਮੀਕੀ ਮੰਦਰ, ਮੁਹੱਲਾ ਵਾਲਮੀਕੀ ਵਿਖੇ ਪ੍ਰਗਟ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ੍ਰੀ ਰਮਾਇਣ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ, ਜਿਸ ਵਿਚ ਸ਼ਹਿਰ ਦੀਆਂ ਧਾਰਮਿਕ ਸ਼ਖ਼ਸੀਅਤਾਂ ਹਿੱਸਾ ਲੈਣਗੀਆਂ। ਇਸ ਮੌਕੇ ਸ਼ੋਭਾ ਯਾਤਰਾ ਕੱਢੀ ਜਾਵੇਗੀ ਜੋ ਭਗਵਾਨ ਵਾਲਮੀਕੀ ਮੰਦਰ ਤੋਂ ਸ਼ੁਰੂ ਹੋ ਕੇ ਗਊਸ਼ਾਲਾ ਚੌਂਕ, ਖਟੀਕਾ ਚੌਂਕ, ਜੰਜ ਘਰ, ਕਿਤਾਬ ਬਾਜ਼ਾਰ, ਜੀ. ਟੀ. ਰੋਡ, ਕਲਗ਼ੀਧਰ ਗੁਰਦੁਆਰਾ ਸਾਹਿਬ, ਮਾਤਾ ਰਾਣੀ ਮੁਹੱਲਾ, ਪੀਰਖਾਨਾ ਚੌਂਕ, ਰਵਿਦਾਸ ਪੁਰੀ ਮੁਹੱਲਾ ਤੋਂ ਹੁੰਦੀ ਹੋਈ ਭਗਵਾਨ ਵਾਲਮੀਕੀ ਮੰਦਰ ਵਿਖੇ ਸਮਾਪਤ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਚਨਬੱਧ-ਤਰੁਨਪ੍ਰੀਤ ਸਿੰਘ ਸੌਂਦ ਕੈਬਨਿਟ ਮੰਤਰੀ ਸੌ... ਅਗਲੀ ਖ਼ਬਰ ਵਾਲਮੀਕਿ ਕਮੇਟੀ ਰਹੌਣ ਵਲੋਂ ਭਾਜਪਾ ਸੂਬਾ ਬੁਲਾਰੇ ਚੰਨੀ ਦਾ ਸਨਮਾਨ
Ad Position 24