27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਭਾਜਪਾ ਆਗੂ ਨੇ ਵਰਕਰਾਂ ਸਮੇਤ ਪ੍ਰਧਾਨ ਮੰਤਰੀ ਮੋਦੀ ਦੀ ‘ ਮਨ ਕੀ ਬਾਤ ’ ਸੁਣੀ

ਮਾਛੀਵਾੜਾ ਸਾਹਿਬ, 27 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਖੰਨਾ ਦੇ ਵਾਈਸ ਪ੍ਰਧਾਨ ਸੁਖਵਿੰਦਰ ਲਾਲ ਸ਼ਰਮਾ ਦੀ ਅਗਵਾਈ ਹੇਠ ਆਗੂਆਂ ਤੇ ਵਰਕਰਾਂ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦਾ 139ਵਾਂ ਐਪੀਸੋਡ ਸੁਣਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਇਸ ਮੌਕੇ ਹਰਜਿੰਦਰ ਸਿੰਘ ਗੜ੍ਹੀ, ਡਾ.

Ad Position 21
No active advertisement
ਅਜੀਤ ਡੈਸਕ 28-10-2026
ਮਾਛੀਵਾੜਾ ਸਾਹਿਬ, 27 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਖੰਨਾ ਦੇ ਵਾਈਸ ਪ੍ਰਧਾਨ ਸੁਖਵਿੰਦਰ ਲਾਲ ਸ਼ਰਮਾ ਦੀ ਅਗਵਾਈ ਹੇਠ ਆਗੂਆਂ ਤੇ ਵਰਕਰਾਂ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦਾ 139ਵਾਂ ਐਪੀਸੋਡ ਸੁਣਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਇਸ ਮੌਕੇ ਹਰਜਿੰਦਰ ਸਿੰਘ ਗੜ੍ਹੀ, ਡਾ. ਪ੍ਰਵੀਨ ਗੋਇਲ, ਰਾਜੇਸ਼ ਲੀਹਲ, ਰਮੇਸ਼ ਸ਼ਰਮਾ, ਜਸਪਾਲ ਸਿੰਘ, ਜਗਨਨਾਥ, ਹਰਮੇਸ਼ ਕੁਮਾਰ, ਅਜਮੇਰ ਸਿੰਘ, ਜੋਗਿੰਦਰ ਸਿੰਘ, ਗੁਰਵਿੰਦਰ ਸਿੰਘ ਕਾਲਾ, ਹਰਸ਼ ਕੁਮਾਰ, ਕਰਨ ਕੁਮਾਰ, ਗੁਰਦੀਪ ਸਿੰਘ, ਪਵਨ ਕੁਮਾਰ ਸ਼ਰਮਾ ਵੀ ਹਾਜ਼ਰ ਸਨ। ਪ੍ਰੋਗਰਾਮ ਉਪਰੰਤ ਪਾਰਟੀ ਦੇ ਪੁਰਾਣੇ ਅਤੇ ਨਵੇਂ ਵਰਕਰਾਂ ਨਾਲ 2027 ਦੀਆਂ ਚੋਣਾਂ ਸਬੰਧੀ ਰਣਨੀਤੀ, ਪਾਰਟੀ ਨੂੰ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਖੰਨਾ ਦੇ ਪੁਰਾਣੇ ਵਰਕਰਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਦਿਆਂ ਆਪਣੇ ਕੀਮਤੀ ਸੁਝਾਅ ਸਾਂਝੇ ਕੀਤੇ। ਸੁਖਵਿੰਦਰ ਲਾਲ ਸ਼ਰਮਾ ਨੇ ਕਿਹਾ ਕਿ ਪੁਰਾਣੇ ਵਰਕਰ ਪਾਰਟੀ ਦੀ ਨੀਂਹ ਹਨ ਅਤੇ ਉਨ੍ਹਾਂ ਦਾ ਤਜਰਬਾ ਤੇ ਸੁਝਾਅ ਹਮੇਸ਼ਾ ਮਹੱਤਵਪੂਰਨ ਰਹੇ ਹਨ। ਉਨ੍ਹਾਂ ਕਿਹਾ ਕਿ ਵਰਕਰਾਂ ਦੇ ਵਿਚਾਰਾਂ ਨੂੰ ਗੰਭੀਰਤਾ ਨਾਲ ਵਿਚਾਰ ਕੇ ਲੋੜੀਂਦੇ ਸੁਧਾਰ ਕਰਨ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਯਤਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰਦੁਆਰਾ ਬੇਗ਼ਮਪੁਰਾ ਭੌਰਲਾ ਵਿਖੇ ਸਵ . ਬੰਤ ਸਿੰਘ ਨਮਿਤ ਨਿੱਘੀ ਯਾਦ ਨੂੰ ਸਮਰਪਿਤ ਹੋਇਆ ਸਮਾਗਮ ਅਗਲੀ ਖ਼ਬਰ ਵਿਧਾਇਕ ਗਿਆਸਪੁਰਾ ਨੇ ਸੌ ਫ਼ੀਸਦੀ ਹਾਜ਼ਰੀ ਨਾਲ ਹਰ ਵਰਗ ਦੇ ਮੁੱਦੇ ਚੁੱਕੇ ਕਿਹਾ , ਅਹਿਸਾਨ ਨਹੀਂ ਸਗੋਂ ਹਲਕੇ ਦਾ ਪੁੱਤ ਬਣ...
Ad Position 24