29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ ਦੀ ਪੁਲਿਸ ਜ਼ਿਲ੍ਹਾ ਖੰਨਾ ਦੀ ਕਮੇਟੀ ਦਾ ਗਠਨ

ਬੀਜਾ, 29 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਇਲਾਕੇ ਦੇ ਨਾਮਵਰ ਆਗੂ ਸੁੱਖੇ ਦੇ ਢਾਬੇ ਦੇ ਮਾਲਕ ਸੁਖਦੇਵ ਸਿੰਘ ਸੁੱਖਾ ਕੋਟ ਸੇਖੋਂ ਦੀ ਅਗਵਾਈ ਹੇਠ ਹਲਕਾ ਖੰਨਾ ਦੇ ਬੀਜਾ ਜ਼ੋਨ ਵਿਖੇ ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ ਦੇ ਪ੍ਰਧਾਨ ਜੱਸੀ ਤੱਲ੍ਹਣ ਦੀ ਸਰਪ੍ਰਸਤੀ ਹੇਠ ਮੀਟਿੰਗ ਕੀਤੀ ਗਈ। ਜਿਸ ਵਿਚ ਗੁਰੂ ਰਵਿਦਾਸ ਭਾਈਚਾਰੇ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-10-2026
ਬੀਜਾ, 29 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਇਲਾਕੇ ਦੇ ਨਾਮਵਰ ਆਗੂ ਸੁੱਖੇ ਦੇ ਢਾਬੇ ਦੇ ਮਾਲਕ ਸੁਖਦੇਵ ਸਿੰਘ ਸੁੱਖਾ ਕੋਟ ਸੇਖੋਂ ਦੀ ਅਗਵਾਈ ਹੇਠ ਹਲਕਾ ਖੰਨਾ ਦੇ ਬੀਜਾ ਜ਼ੋਨ ਵਿਖੇ ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ ਦੇ ਪ੍ਰਧਾਨ ਜੱਸੀ ਤੱਲ੍ਹਣ ਦੀ ਸਰਪ੍ਰਸਤੀ ਹੇਠ ਮੀਟਿੰਗ ਕੀਤੀ ਗਈ। ਜਿਸ ਵਿਚ ਗੁਰੂ ਰਵਿਦਾਸ ਭਾਈਚਾਰੇ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਨ੍ਹਾਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਪੰਜਾਬ ਪ੍ਰਧਾਨ ਜੱਸੀ ਤੱਲ੍ਹਣ ਨੇ ਪੁਲਿਸ ਜ਼ਿਲ੍ਹਾ ਖੰਨਾ ਦੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਪੁਲਿਸ ਜ਼ਿਲ੍ਹਾ ਖੰਨਾ ਦੇ ਚੇਅਰਮੈਨ ਸੁਖਦੇਵ ਸਿੰਘ ਸੰਧੂ ਕੋਟ ਸੇਖੋਂ, ਪ੍ਰਧਾਨ ਹਰਪ੍ਰੀਤ ਸਿੰਘ ਜਸਪਾਲੋਂ, ਸੀਨੀਅਰ ਮੀਤ ਪ੍ਰਧਾਨ ਦਲਵੀਰ ਸਿੰਘ ਕੋਟ ਪਨੈਚ, ਮੀਡੀਆ ਇੰਚਾਰਜ ਕਰਮਜੀਤ ਸਿੰਘ ਮੰਡਿਆਲਾ ਕਲਾਂ, ਸੈਕਟਰੀ ਸਤਨਾਮ ਸਿੰਘ ਕੋਟ ਸੇਖੋਂ ਨੂੰ ਨਿਯੁਕਤ ਕੀਤਾ ਗਿਆ। ਪੁਲਿਸ ਜ਼ਿਲ੍ਹਾ ਖੰਨਾ ਦੇ ਤਿੰਨੇ ਹਲਕਿਆਂ ਵਿਚ ਵੀ ਮੀਟਿੰਗਾਂ ਦਾ ਗਠਨ ਕਰਨ ਤੋਂ ਬਾਅਦ ਬਾਕੀ ਰਹਿੰਦੇ ਅਹੁਦੇਦਾਰਾਂ ਨੂੰ ਨਿਯੁਕਤ ਕੀਤਾ ਜਾਵੇਗਾ। ਪੰਜਾਬ ਪ੍ਰਧਾਨ ਜੱਸੀ ਤੱਲ੍ਹਣ ਨੇ ਨਿਯੁਕਤ ਕੀਤੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਸੰਗਰੂਰ ’ਚ 4 ਨੂੰ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ-ਵੜਿੰਗ ਅਗਲੀ ਖ਼ਬਰ ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀਆਂ ਨੇ ਵੇਟਲਿਫਟਿੰਗ ਮੁਕਾਬਲੇ ਵਿਚ ਮਾਰੀਆਂ ਮੱਲਾਂ
Ad Position 24