01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸੱਤਿਆ ਭਾਰਤੀ ਸਕੂਲ ਦਾ ਖੇਡ ਸਮਾਗਮ ਸੰਪੰਨ

ਮਾਛੀਵਾੜਾ ਸਾਹਿਬ, 31 ਅਕਤੂਬਰ (ਮਨੋਜ ਕੁਮਾਰ)-ਪਿੰਡ ਲੱਖੋਵਾਲ ਸਥਿਤ ਸੱਤਿਆ ਭਾਰਤੀ ਸਕੂਲ ਵਿਚ ਬੱਚਿਆਂ ਵਲੋਂ ਖੇਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਨੇ ਵੱਖ ਵੱਖ ਖੇਡਾਂ ਵਿਚ ਹਿੱਸਾ ਲਿਆ। ਸਮਾਗਮ ਦੇ ਮੁੱਖ ਮਹਿਮਾਨ ਦੇ ਤੌਰ ’ਤੇ ਪਿੰਡ ਰਾਣਵਾਂ ਦੇ ਸਾਬਕਾ ਸਰਪੰਚ ਅਮਨਦੀਪ ਸਿੰਘ ਗੁਰੋ ਤੇ ਉਨ੍ਹਾਂ ਦੇ ਕੁੱਝ ਸਾਥੀ ਪੰਚਾਂ ਨੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 01-11-2026
ਮਾਛੀਵਾੜਾ ਸਾਹਿਬ, 31 ਅਕਤੂਬਰ (ਮਨੋਜ ਕੁਮਾਰ)-ਪਿੰਡ ਲੱਖੋਵਾਲ ਸਥਿਤ ਸੱਤਿਆ ਭਾਰਤੀ ਸਕੂਲ ਵਿਚ ਬੱਚਿਆਂ ਵਲੋਂ ਖੇਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਨੇ ਵੱਖ ਵੱਖ ਖੇਡਾਂ ਵਿਚ ਹਿੱਸਾ ਲਿਆ। ਸਮਾਗਮ ਦੇ ਮੁੱਖ ਮਹਿਮਾਨ ਦੇ ਤੌਰ ’ਤੇ ਪਿੰਡ ਰਾਣਵਾਂ ਦੇ ਸਾਬਕਾ ਸਰਪੰਚ ਅਮਨਦੀਪ ਸਿੰਘ ਗੁਰੋ ਤੇ ਉਨ੍ਹਾਂ ਦੇ ਕੁੱਝ ਸਾਥੀ ਪੰਚਾਂ ਨੇ ਸ਼ਿਰਕਤ ਕੀਤੀ। ਆਪਣੇ ਸੰਬੋਧਨ ਵਿਚ ਉਨ੍ਹਾਂ ਬੱਚਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਤੰਦਰੁਸਤ ਦਾ ਜਰੀਆ ਹਨ, ਬਲਕਿ ਚੰਗੀ ਤੇ ਸਾਕਾਰਤਮਕ ਸੋਚ ਦਾ ਖਜਾਨਾ ਵੀ ਹਨ। ਇਸ ਮੌਕੇ ਸਕੂਲ ਮੁਖੀ ਰਮਨ ਕੁਮਾਰ, ਲਖਵੀਰ ਸਿੰਘ, ਗੁਰਮੀਤ ਸਿੰਘ ਤੇ ਸਕੂਲੀ ਅਧਿਆਪਕਾਂ ਵਿਚ ਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਜਸਪ੍ਰੀਤ ਕੌਰ ਸਮੇਤ ਹੋਰ ਸਟਾਫ਼ ਵੀ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੀ ਰਾਜ ਪੱਧਰੀ ਵੇਟਲਿਫਟਿੰਗ ਪ੍ਰਤੀਯੋਗਤਾ ਵਿਚ ਡੀ. ਪੀ. ਈ. ਪਰਮਿੰਦਰ ਸਿੰਘ ਨੇ ਜਿੱਤਿਆ... ਅਗਲੀ ਖ਼ਬਰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਸੂਬੇ ’ਚ ਕਾਂਗਰਸ ਸਰਕਾਰ ਬਣਾਉਣ ਦਾ ਰਾਹ ਪੱਧਰਾ ਕਰੇਗੀ-ਲਹਿਰਾ
Ad Position 24