04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਵਿਧਾਇਕ ਅਰੋੜਾ ਦੇ ਨਾਨਕੇ ਘਰ ਪਿੰਡ ਲਿਬੜਾ ’ਚ ਵੀ ਈ. ਡੀ. ਦਾ ਛਾਪਾ

ਖੰਨਾ, 4 ਨਵੰਬਰ (ਹਰਜਿੰਦਰ ਸਿੰਘ ਲਾਲ)- ਕੇਂਦਰੀ ਜਾਂਚ ਏਜੰਸੀ, ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.)

Ad Position 21
No active advertisement
ਅਜੀਤ ਡੈਸਕ 05-11-2026
ਖੰਨਾ, 4 ਨਵੰਬਰ (ਹਰਜਿੰਦਰ ਸਿੰਘ ਲਾਲ)- ਕੇਂਦਰੀ ਜਾਂਚ ਏਜੰਸੀ, ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਖੰਨਾ ਦੇ ਪਿੰਡ ਲਿਬੜਾ ਵਿਚ ਛਾਪਾ ਮਾਰਿਆ। ਦੱਸਿਆ ਗਿਆ ਹੈ ਕਿ ਕਥਿਤ ਤੌਰ ’ਤੇ ਲਿਬੜਾ ਪਿੰਡ ਮੋਗਾ ਦੀ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਨਾਨਕਾ ਪਿੰਡ ਹੈ। ਰਿਪੋਰਟਾਂ ਅਨੁਸਾਰ, ਈ. ਡੀ. ਦੀਆਂ ਦੋ ਗੱਡੀਆਂ ਵਿਚ ਪਿੰਡ ਲਿਬੜਾ ਦੇ ਪਹੁੰਚੀਆਂ। ਹੋਈ ਇਸ ਕਾਰਵਾਈ ਨੇ ਇਲਾਕੇ ਵਿੱਚ ਹਲਚਲ ਮਚਾ ਦਿੱਤੀ। ਈ. ਡੀ. ਦੀ ਟੀਮ ਨੇ ਘਰ ਵਿੱਚ ਮੌਜੂਦ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕਰ ਰਹੀ ਹੈ। ਉਹ ਪਰਿਵਾਰ ਦੇ ਬੈਂਕ ਖਾਤਿਆਂ ਦੀ ਵੀ ਜਾਂਚ ਕਰ ਰਹੇ ਹਨ ਅਤੇ ਵਿੱਤੀ ਲੈਣ-ਦੇਣ ਨਾਲ ਸਬੰਧਤ ਜਾਣਕਾਰੀ ਇਕੱਠੀ ਕਰ ਰਹੇ ਹਨ। ਪਤਾ ਲੱਗਾ ਹੈ ਕਿ ਜਾਂਚ ਟੀਮ ਨੇ ਪਰਿਵਾਰ ਦੇ ਮੋਬਾਈਲ ਫੋਨ ਵੀ ਜ਼ਬਤ ਕਰ ਲਏ ਹਨ, ਪਰ ਅਧਿਕਾਰਿਤ ਤੌਰ ਤੇ ਅਜੇ ਈਡੀ ਦੀ ਇਸ ਕਾਰਵਾਈ ਦੇ ਕਾਰਨਾਂ ਅਤੇ ਜਾਂਚ ਦੇ ਦਾਇਰੇ ਬਾਰੇ ਕੋਈ ਵਿਸਤ੍ਰਿਤ ਜਾਣਕਾਰੀ ਨਹੀਂ ਮਿਲੀ।
Ad Position 22
No active advertisement
ਪਿਛਲੀ ਖ਼ਬਰ ਬੀ. ਡੀ. ਪੀ. ਓ. ਦੇ ਹੁਕਮਾਂ ’ਤੇ ਪੰਚਾਇਤਾਂ ਨਹੀਂ ਕਰਦੀਆਂ ਹੱਡਾ-ਰੋੜੀ ਦੀ ਚਾਰਦੀਵਾਰੀ, ਲੋਕ ਪ੍ਰੇਸ਼ਾਨ ਅਗਲੀ ਖ਼ਬਰ ਵਿਧਾਇਕ ਗੱਜਣ ਮਾਜਰਾ ਦਰਬਾਰ ਸਾਹਿਬ ਹੋਏ ਨਤਮਸਤਕ
Ad Position 24