05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਬਾਹੜੇ ਗੋਤਰ ਦੇ ਜਠੇਰਿਆਂ ਦਾ ਮੇਲਾ 8 ਨੂੰ

ਮਲੌਦ, 5 ਨਵੰਬਰ (ਦਿਲਬਾਗ ਸਿੰਘ ਚਾਪੜਾ)- ਬਾਹੜੇ ਗੌਤਰ ਦੇ ਭਾਈਚਾਰੇ ਦੇ ਜਠੇਰਿਆਂ ਦਾ ਮੇਲਾ ਮਿਤੀ 8 ਨਵੰਬਰ ਦਿਨ ਐਤਵਾਰ ਨੂੰ ਰਾੜਾ ਸਾਹਿਬ ਰੋਡ ਬਾਹੜੇ ਗੋਤਰ ਦੇ ਜਠੇਰਿਆਂ ਦੇ ਅਸਥਾਨ ਸੰਤਾਂ ਦੇ ਡੇਰੇ ਦੇ ਸਾਹਮਣੇ ਮਨਾਇਆ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਸਾਬਕਾ ਕੌਂਸਲਰ ਗੁਰਦੀਪ ਸਿੰਘ ਕਾਲਾ ਸੋਮਲ ਖੇੜੀ ਅਤੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਸਵੇਰੇ 10.

Ad Position 21
No active advertisement
ਅਜੀਤ ਡੈਸਕ 06-11-2026
ਮਲੌਦ, 5 ਨਵੰਬਰ (ਦਿਲਬਾਗ ਸਿੰਘ ਚਾਪੜਾ)- ਬਾਹੜੇ ਗੌਤਰ ਦੇ ਭਾਈਚਾਰੇ ਦੇ ਜਠੇਰਿਆਂ ਦਾ ਮੇਲਾ ਮਿਤੀ 8 ਨਵੰਬਰ ਦਿਨ ਐਤਵਾਰ ਨੂੰ ਰਾੜਾ ਸਾਹਿਬ ਰੋਡ ਬਾਹੜੇ ਗੋਤਰ ਦੇ ਜਠੇਰਿਆਂ ਦੇ ਅਸਥਾਨ ਸੰਤਾਂ ਦੇ ਡੇਰੇ ਦੇ ਸਾਹਮਣੇ ਮਨਾਇਆ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਸਾਬਕਾ ਕੌਂਸਲਰ ਗੁਰਦੀਪ ਸਿੰਘ ਕਾਲਾ ਸੋਮਲ ਖੇੜੀ ਅਤੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਸਵੇਰੇ 10.00 ਵਜੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ ਅਤੇ ਬਾਹੜੇ ਗੌਤਰ ਦੇ ਭਾਈਚਾਰੇ ਦੇ ਲੋਕ ਆਪਣੇ ਵੱਡੇ ਵਡੇਰਿਆਂ ਨੂੰ ਸ਼ਰਧਾ ਅਤੇ ਸਤਿਕਾਰ ਦੇ ਫੁੱਲ ਭੇਂਟ ਕਰਨਗੇ। ਇਸ ਮੌਕੇ ਭੰਡਾਰਾ ਅਤੁੱਟ ਵਰਤੇਗਾ।
Ad Position 22
No active advertisement
ਪਿਛਲੀ ਖ਼ਬਰ ਬਸਪਾ ਨੇ ਪਿੰਡ ਰੋੜੀਆਂ ਤੋਂ ਪਿੰਡ-ਪਿੰਡ ਮੀਟਿੰਗਾਂ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਸੋਮਲ ਖੇੜੀ ਵਿਖੇ ਭਗਵਾਨ ਵਿਸ਼ਵਕਰਮਾ ਪੂਜਾ ਦਿਵਸ 9 ਨੂੰ
Ad Position 24