07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸਰਕਾਰੀ ਹਾਈ ਸਕੂਲ, ਸੇਹ ਵਿਖੇ ਗਰੀਨ ਦੀਵਾਲੀ ਮਨਾਈ

ਖੰਨਾ, 7 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸਰਕਾਰੀ ਹਾਈ ਸਕੂਲ, ਸੇਹ ਵਿਖੇ ਗਰੀਨ ਦੀਵਾਲੀ ਪਰਵ’ ਵਿਦਿਆਰਥੀਆਂ ਵੱਲੋਂ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਗਰੇਟਿੰਗ ਕਾਰਡ ਮੇਕਿੰਗ, ਪੋਸਟਰ ਮੇਕਿੰਗ, ਦੀਆ ਡੈਕੋਰੇਸ਼ਨ ਅਤੇ ਬੈਸਟ ਆਊਟ ਆਫ਼ ਵੇਸਟ ਆਦਿ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 08-11-2026
ਖੰਨਾ, 7 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸਰਕਾਰੀ ਹਾਈ ਸਕੂਲ, ਸੇਹ ਵਿਖੇ ਗਰੀਨ ਦੀਵਾਲੀ ਪਰਵ’ ਵਿਦਿਆਰਥੀਆਂ ਵੱਲੋਂ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਗਰੇਟਿੰਗ ਕਾਰਡ ਮੇਕਿੰਗ, ਪੋਸਟਰ ਮੇਕਿੰਗ, ਦੀਆ ਡੈਕੋਰੇਸ਼ਨ ਅਤੇ ਬੈਸਟ ਆਊਟ ਆਫ਼ ਵੇਸਟ ਆਦਿ ਕਰਵਾਏ ਗਏ। ਇਨ੍ਹਾਂ ਗਤੀਵਿਧੀਆਂ ਨੂੰ ਕਰਵਾਉਣ ਦਾ ਉਦੇਸ਼ ਵਿਦਿਆਰਥੀਆਂ ਅੰਦਰ ਲੁਕੀ ਹੋਈ ਪ੍ਰਤਿਭਾ ਨੂੰ ਬਾਹਰ ਕੱਢਣ ਦੇ ਨਾਲ-ਨਾਲ, ਦੀਵਾਲੀ ਦੇ ਤਿਉਹਾਰ ਦੀ ਇਤਿਹਾਸਕ ਮਹੱਤਤਾ ਬਾਰੇ ਅਤੇ ਵੱਧ ਰਹੇ ਪ੍ਰਦੂਸ਼ਣ ਤੋਂ ਰੋਕਣ ਲਈ ਬੱਚਿਆਂ ਨੂੰ ਪਟਾਕਿਆਂ ਤੋਂ ਦੂਰ ਰਹਿ ਕੇ ਆਪਣੇ ਵਾਤਾਵਰਣ ਨੂੰ ਸਾਫ਼-ਸੁਥਰਾ ਬਣਾਉਣ ਲਈ ਮਨਾਉਣ ਲਈ ਪ੍ਰੇਰਿਤ ਕਰਨਾ ਸੀ। ਇਸ ਸਮਾਗਮ ਦੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣ ਦੇ ਨਾਲ-ਨਾਲ, ਉਨ੍ਹਾਂ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ਵਿੱਚ ਤੀਸਰੀ ਪੁਜੀਸ਼ਨ ਹਾਸਲ ਕੀਤੀ। ਸਕੂਲ ਮੁਖੀ ਡਾ. ਸੌਰਭ ਮਨਰੋ, ਐਸ. ਐਮ. ਸੀ ਚੇਅਰਮੈਨ ਜਗਰੂਪ ਸਿੰਘ, ਐਸ. ਐਮ. ਸੀ. ਕਮੇਟੀ ਮੈਂਬਰ ਅਤੇ ਸਮੂਹ ਸਟਾਫ ਵੱਲੋਂ ਬੱਚਿਆਂ ਦੀ ਉਤਸ਼ਾਹ ਮਨੋਬਲ ਦੀ ਹੌਸਲਾ ਅਫਜ਼ਾਈ ਕੀਤੀ ਗਈ ਅਤੇ ਭਵਿੱਖ ਵਿੱਚ ਵੀ ਵਿਦਿਆਰਥੀਆਂ ਵੱਲੋਂ ਇਹੋ ਤਰ੍ਹਾਂ ਦੀ ਸਿੱਖਣ ਦੀ ਆਸ ਪ੍ਰਗਟਾਈ ਗਈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸਵੱਦੀ ਕਲਾਂ ਵਿਖੇ ਸਿੰਮਕ ਗੋਤ ਦੇ ਜਠੇਰਿਆਂ ਦੇ ਅਸਥਾਨ ’ਤੇ ਮੇਲਾ ਭਲਕੇ ਅਗਲੀ ਖ਼ਬਰ ਦੋ ਰੋਜ਼ਾ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਲਗਾਈ
Ad Position 24