08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗੁਰਦੁਆਰਾ ਸ੍ਰੀ ਚੋਲਾ ਸਾਹਿਬ ਵਿਖੇ ਬੰਦੀ ਸਿੰਘਾਂ ਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਕੀਤੀ ਅਰਦਾਸ

ਰਾੜਾ ਸਾਹਿਬ, 9 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਲੰਮੇ ਅਰਸੇ ਤੋਂ ਭਾਰਤ ਦੀਆਂ ਜੇਲਾਂ ਵਿਚ ਬੰਦ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਤੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਪੱਕੀ ਰਿਹਾਈ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਧਾਨ ਸਭਾ ਹਲਕਾ ਪਾਇਲ ਵਲੋਂ ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਦੀ ਅਗਵਾਈ ਵਿਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹ ਜੀ ਦੇ ਚਰਨਾਂ ਨਾਲ ਨਿਵਾਜੀ ਹੋਈ ਧਰਤੀ ਗੁਰਦੁਆਰਾ ਸ਼੍ਰੀ ਚੋਲਾ ਸਾਹਿਬ ਘੁਡਾਣੀ ਕਲਾਂ ਵਿਖੇ ਅਰਦਾਸ ਕੀਤੀ ਗਈ। ਸੰਦੀਪ ਸਿੰਘ ਰੁਪਾਲੋ ਨੇ ਕਿਹਾ ਕਿ ਅੱਜ ਸਾਰੀ ਦੁਨੀਆਂ ਦੀਵਾਲੀ ਬੰਦੀ ਛੋੜ ਦਿਵਸ ਅਤੇ ਵਿਸ਼ਕਰਮਾ ਪੁਰਬ ਮਨਾ ਰਹੀ ਹੈ ਹਰ ਬੰਦਾ ਆਪਣੇ ਪਰਿਵਾਰ ਵਿਚ ਬੈਠ ਕੇ ਆਪਣੇ ਬੱਚਿਆਂ ਨਾਲ ਇਨ੍ਹਾਂ ਖੁਸ਼ੀਆਂ ਨੂੰ ਸਾਂਝਾ ਕਰ ਰਿਹਾ ਹੈ, ਪਰ ਇਸ ਤੋਂ ਵੱਡਾ ਧੱਕਾ ਕੀ ਹੋ ਸਕਦਾ ਹੈ ਕਿ ਸਾਡੇ ਬੰਦੀ ਸਿੰਘ ਤੇ ਉਨਾਂ ਦੇ ਪਰਿਵਾਰ ਅੱਜ ਵੀ ਇੱਕ ਦੂਜੇ ਨੂੰ ਮਿਲਣ ਲਈ ਤਰਸ ਰਹੇ ਹਨ।

Ad Position 21
No active advertisement
ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਮੁੱਲਾਂਪੁਰ ਵਿਖੇ ਬੰਦੀ ਛੋੜ ਦਿਵਸ ਮੌਕੇ ਕੀਰਤਨ ਕਰਦਾ ਹੋਇਆ ਭਾਈ ਜਸਪ੍ਰੀਤ ਸਿੰਘ ਖੁਸ਼ਦਿਲ ਦਾ ਰਾਗੀ ਜਥਾ। ਤਸਵੀਰ: ਕ੍ਰਿਪਾਲ ਹੰਬੜਾਂ 10-11-2026
ਰਾੜਾ ਸਾਹਿਬ, 9 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਲੰਮੇ ਅਰਸੇ ਤੋਂ ਭਾਰਤ ਦੀਆਂ ਜੇਲਾਂ ਵਿਚ ਬੰਦ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਤੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਪੱਕੀ ਰਿਹਾਈ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਧਾਨ ਸਭਾ ਹਲਕਾ ਪਾਇਲ ਵਲੋਂ ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਦੀ ਅਗਵਾਈ ਵਿਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹ ਜੀ ਦੇ ਚਰਨਾਂ ਨਾਲ ਨਿਵਾਜੀ ਹੋਈ ਧਰਤੀ ਗੁਰਦੁਆਰਾ ਸ਼੍ਰੀ ਚੋਲਾ ਸਾਹਿਬ ਘੁਡਾਣੀ ਕਲਾਂ ਵਿਖੇ ਅਰਦਾਸ ਕੀਤੀ ਗਈ। ਸੰਦੀਪ ਸਿੰਘ ਰੁਪਾਲੋ ਨੇ ਕਿਹਾ ਕਿ ਅੱਜ ਸਾਰੀ ਦੁਨੀਆਂ ਦੀਵਾਲੀ ਬੰਦੀ ਛੋੜ ਦਿਵਸ ਅਤੇ ਵਿਸ਼ਕਰਮਾ ਪੁਰਬ ਮਨਾ ਰਹੀ ਹੈ ਹਰ ਬੰਦਾ ਆਪਣੇ ਪਰਿਵਾਰ ਵਿਚ ਬੈਠ ਕੇ ਆਪਣੇ ਬੱਚਿਆਂ ਨਾਲ ਇਨ੍ਹਾਂ ਖੁਸ਼ੀਆਂ ਨੂੰ ਸਾਂਝਾ ਕਰ ਰਿਹਾ ਹੈ, ਪਰ ਇਸ ਤੋਂ ਵੱਡਾ ਧੱਕਾ ਕੀ ਹੋ ਸਕਦਾ ਹੈ ਕਿ ਸਾਡੇ ਬੰਦੀ ਸਿੰਘ ਤੇ ਉਨਾਂ ਦੇ ਪਰਿਵਾਰ ਅੱਜ ਵੀ ਇੱਕ ਦੂਜੇ ਨੂੰ ਮਿਲਣ ਲਈ ਤਰਸ ਰਹੇ ਹਨ। ਇਸ ਮੌਕੇ ਗਗਨਦੀਪ ਸਿੰਘ ਪਾਇਲ, ਹਰਬੰਤ ਸਿੰਘ ਗਿੱਲ, ਜੋਗਾ ਸਿੰਘ ਪਾਇਲ, ਐਡਵੋਕੇਟ ਸੁਮਨਪ੍ਰੀਤ ਕੌਰ, ਗੁਰਪ੍ਰੀਤ ਸਿੰਘ ਰਾਜਗੜ੍ਹ, ਮੋਹਣ ਸਿੰਘ ਦੋਰਾਹਾ, ਸੰਦੀਪ ਸਿੰਘ ਘੁਡਾਣੀ ਕਲਾਂ, ਗੁਰਦੀਪ ਸਿੰਘ ਘੁਡਾਣੀ ਕਲਾਂ, ਬਿੱਕਰ ਸਿੰਘ, ਵਿੱਕੀ ਘੁਡਾਣੀ, ਜਗਦੇਵ ਸਿੰਘ ਲਾਲੀ, ਗੁਰਦੀਪ ਸਿੰਘ ਘਣਗਸ, ਤਰਲੋਚਨ ਸਿੰਘ ਘਣਗਸ, ਹਰਦੇਵ ਸਿੰਘ ਘਣਗਸ, ਜਗਦੇਵ ਸਿੰਘ ਕਟਾਹਰੀ, ਕੁਲਵਿੰਦਰ ਸਿੰਘ ਚੀਮਾ, ਰੁਲਦਾ ਸਿੰਘ ਦੋਰਾਹਾ, ਹਰਮੇਲ ਸਿੰਘ ਘਲੋਟੀ, ਸਵਰਨਜੀਤ ਸਿੰਘ ਜੱਗੀ ਸਿਰਥਲਾ, ਪ੍ਰਦੀਪ ਸਿੰਘ ਘਲੋਟੀ, ਅਮਨ ਰਾਮਪੁਰ, ਮੰਗਲ ਸਿੰਘ ਭੱਠਲ,ਪ੍ਰਭਜੋਤ ਸਿੰਘ ਕਰਤਾਰਪੁਰ, ਪ੍ਰਭਜੋਤ ਸਿੰਘ ਸੋਢੀ, ਹਰਜੀਤ ਸਿੰਘ ਦੋਰਾਹਾ, ਗੁਰਪ੍ਰੀਤ ਸਿੰਘ ਘਲੋਟੀ, ਸੁੱਖ ਬਿਲਾਸਪੁਰ ਤੇ ਰੂਪ ਸਿੰਘ ਦੋਦ ਆਦਿ ਸਨ।
Ad Position 22
No active advertisement
ਪਿਛਲੀ ਖ਼ਬਰ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਵਿਨੈ ਸੂਦ ਭਾਜਪਾ ਦੋਰਾਹਾ ਦੇ ਮੰਡਲ ਪ੍ਰਧਾਨ ਬਣੇ
Ad Position 24