11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪ੍ਰਿੰਸੀਪਲ ਨੂੰ ਸਿੱਖਿਆ ਸਕੱਤਰ ਪੰਜਾਬ ਵਲੋਂ ਦੋਸ਼ ਸੂਚੀ ਜਾਰੀ, 21 ਦਿਨ ’ਚ ਮੰਗਿਆ ਜਵਾਬ

ਖੰਨਾ, 11 ਨਵੰਬਰ (ਹਰਜਿੰਦਰ ਸਿੰਘ ਲਾਲ)- ਕਿਸ਼ੋਰੀ ਲਾਲ ਜੇਠੀ (ਗ) ਸਕੂਲ ਆਫ਼ ਐਮੀਨੈਂਸ ਖੰਨਾ ਦੇ ਪ੍ਰਿੰਸੀਪਲ ਖਿਲਾਫ਼ ਸਕੂਲ ਵੈੱਲਫੇਅਰ ਫੰਡਾਂ ’ਚ ਗ਼ਬਨ ਕਰਨ ਦੇ ਦੋਸ਼ਾਂ ਤਹਿਤ ਦੋਸ਼ ਸੂਚੀ ਜਾਰੀ ਕੀਤੀ ਗਈ ਹੈ, ਜਿਸ ਦਾ ਜਵਾਬ 21 ਦਿਨ ’ਚ ਦੇਣ ਲਈ ਆਖਿਆ ਗਿਆ ਹੈ। ਸਾਬਕਾ ਅਧਿਆਪਕ ਨੇਤਾ ਅਜੀਤ ਸਿੰਘ ਖੰਨਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਸੂਚਨਾ ਅਧਿਕਾਰ ਐਕਟ ਤਹਿਤ ਲਈ ਗਈ ਜਾਣਕਾਰੀ ਮੁਤਾਬਕ ਪ੍ਰਿੰਸੀਪਲ ਦਾਨ ਦੀਆਂ ਕੁੱਝ ਰਕਮਾਂ ਨੂੰ ਖੁਰਦ ਬੁਰਦ ਕਰ ਦਿੱਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 12-11-2026
ਖੰਨਾ, 11 ਨਵੰਬਰ (ਹਰਜਿੰਦਰ ਸਿੰਘ ਲਾਲ)- ਕਿਸ਼ੋਰੀ ਲਾਲ ਜੇਠੀ (ਗ) ਸਕੂਲ ਆਫ਼ ਐਮੀਨੈਂਸ ਖੰਨਾ ਦੇ ਪ੍ਰਿੰਸੀਪਲ ਖਿਲਾਫ਼ ਸਕੂਲ ਵੈੱਲਫੇਅਰ ਫੰਡਾਂ ’ਚ ਗ਼ਬਨ ਕਰਨ ਦੇ ਦੋਸ਼ਾਂ ਤਹਿਤ ਦੋਸ਼ ਸੂਚੀ ਜਾਰੀ ਕੀਤੀ ਗਈ ਹੈ, ਜਿਸ ਦਾ ਜਵਾਬ 21 ਦਿਨ ’ਚ ਦੇਣ ਲਈ ਆਖਿਆ ਗਿਆ ਹੈ। ਸਾਬਕਾ ਅਧਿਆਪਕ ਨੇਤਾ ਅਜੀਤ ਸਿੰਘ ਖੰਨਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਸੂਚਨਾ ਅਧਿਕਾਰ ਐਕਟ ਤਹਿਤ ਲਈ ਗਈ ਜਾਣਕਾਰੀ ਮੁਤਾਬਕ ਪ੍ਰਿੰਸੀਪਲ ਦਾਨ ਦੀਆਂ ਕੁੱਝ ਰਕਮਾਂ ਨੂੰ ਖੁਰਦ ਬੁਰਦ ਕਰ ਦਿੱਤਾ ਗਿਆ ਹੈ। ਸਿੱਖਿਆ ਸਕੱਤਰ ਪੰਜਾਬ ਵਲੋਂ ਪੜਤਾਲੀਆ ਅਫ਼ਸਰ ਦੀ ਰਿਪੋਰਟ ਉੱਤੇ ਕਾਰਵਾਈ ਕਰਦੇ ਹੋਏ ਪ੍ਰਿੰਸੀਪਲ ਉੱਤੇ ਲੱਗੇ ਦੋਸ਼ਾਂ ਬਾਰੇ 21 ਦਿਨ ’ਚ ਜਵਾਬ ਮੰਗਿਆ ਹੈ ।
Ad Position 22
No active advertisement
ਪਿਛਲੀ ਖ਼ਬਰ ਸਵ. ਬਲਵੰਤ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਕੇਵਲ ਸਿੱਖਾਂ ਦੇ ਹੀ ਨਹੀਂ, ਸਗੋਂ ਪੂਰੀ ਮਾਨਵਤਾ ਦੇ ਸਾਂਝੇ ਗੁਰੂ ਹਨ- ਖੱਟੜਾ, ਰੁਪਾਲੋਂ
Ad Position 24