ਨਸ਼ੇ ਵਿਚ ਬੇਸੁੱਧ ਨੌਜਵਾਨ ਮਜ਼ਦੂਰ ਦੀ ਅਚਾਨਕ ਹੋਈ ਮੌਤ
ਸਾਹਨੇਵਾਲ ਹਲਕੇ ਦੇ ਲੋਕਾਂ ਦਾ ਸਦਾ ਰਿਣੀ ਰਹਾਂਗਾ-ਬਿਕਰਮ ਸਿੰਘ ਬਾਜਵਾ
ਸਾਹਨੇਵਾਲ, 14 ਨਵੰਬਰ (ਅਮਰਜੀਤ ਸਿੰਘ ਮੰਗਲੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਬਿਕਰਮ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸਾਹਨੇਵਾਲ ਹਲਕੇ ਦੇ ਲੋਕਾਂ ਨੇ ਕਾਂਗਰਸ ਵਲੋਂ ਜਵਾਨੀ ਸੰਭਾਲ ਯਾਤਰਾ ਵਿਚ ਵੱਡਾ ਇਕੱਠ ਕਰ ਕੇ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਬਾਗੋ ਬਾਗ ਹੋ ਗਏ ਹਨ। ਉਹ ਸਾਹਨੇਵਾਲ ਹਲਕੇ ਦੇ ਵੋਟਰਾਂ ਤੇ ਸਪੋਰਟਰਾਂ ਦੇ ਸਦਾ ਰਿਣੀ ਰਹਿਣਗੇ।
ਵ
ਵਿਕਰਮ ਸਿੰਘ ਬਾਜਵਾ
15-11-2026
ਸਾਹਨੇਵਾਲ, 14 ਨਵੰਬਰ (ਅਮਰਜੀਤ ਸਿੰਘ ਮੰਗਲੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਬਿਕਰਮ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸਾਹਨੇਵਾਲ ਹਲਕੇ ਦੇ ਲੋਕਾਂ ਨੇ ਕਾਂਗਰਸ ਵਲੋਂ ਜਵਾਨੀ ਸੰਭਾਲ ਯਾਤਰਾ ਵਿਚ ਵੱਡਾ ਇਕੱਠ ਕਰ ਕੇ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਬਾਗੋ ਬਾਗ ਹੋ ਗਏ ਹਨ। ਉਹ ਸਾਹਨੇਵਾਲ ਹਲਕੇ ਦੇ ਵੋਟਰਾਂ ਤੇ ਸਪੋਰਟਰਾਂ ਦੇ ਸਦਾ ਰਿਣੀ ਰਹਿਣਗੇ। ਇਸ ਮੌਕੇ ਦਲਜੀਤ ਸਿੰਘ ਅਟਵਾਲ ਸਾਬਕਾ ਚੇਅਰਮੈਨ ਕਮੇਟੀ, ਬਲਵੀਰ ਸਿੰਘ ਬੁੱਢੇਵਾਲ, ਅਵਤਾਰ ਸਿੰਘ ਕੌਂਸਲਰ, ਅਮਨ ਪਨੇਸਰ ਕੌਂਸਲਰ, ਰਮਨੀਤ ਸਿੰਘ ਗਿੱਲ, ਦਲਜੀਤ ਸਿੰਘ ਖ਼ੁਰਦ, ਐੱਮ. ਪੀ. ਰਾਮਗੜ੍ਹ ਕਮਲਜੀਤ ਸਿੰਘ ਬੋਪਾਰਾਏ, ਸੁਰਿੰਦਰਪਾਲ ਸਿੰਘ ਹੁੰਦਲ ਹਵਾਸ, ਰਾਜਦੀਪ ਸਿੰਘ ਬਿਲਗਾ, ਰੁਪਿੰਦਰਪਾਲ ਸਿੰਘ ਬੂਟਾ, ਜਸਵੀਰ ਸਿੰਘ ਸਾਬਕਾ ਸਰਪੰਚ, ਬਲਕਾਰ ਸਿੰਘ, ਰਿਸ਼ੀ ਸਿੰਘ, ਬਲਵਿੰਦਰ ਸਿੰਘ ਕੈਂਥ, ਗੁਰਸੇਵਕ ਸਿੰਘ ਮੰਗੀ, ਹਰਵਿੰਦਰ ਸਿੰਘ ਟੀਟੂ, ਬਾਬਾ ਚਮਕੌਰ ਸਿੰਘ, ਕੁਲਵੀਰ ਸਿੰਘ ਭੈਰੋਮੂੰਨਾ, ਹੈਪੀ ਮੁੰਡੀਆਂ, ਮੇਜਰ ਸਿੰਘ ਮੰਗਲੀ, ਜਸਵੀਰ ਸਿੰਘ ਜੱਸੀ ਸਾਬਕਾ ਸਰਪੰਚ ਮੰਗਲੀ, ਜਸਵੀਰ ਸਿੰਘ ਸੀਰਾ ਸਾਬਕਾ ਸਰਪੰਚ ਰਾਮਗੜ੍ਹ, ਜਤਿਨ ਅਨੇਜਾ, ਸੋਨੀ ਸਰਪੰਚ ਬੂਥਗੜ੍ਹ ਤੋਂ ਇਲਾਵਾ ਇਲਾਕੇ ਦੇ ਸਰਪੰਚ ਪੰਚ ਹਾਜ਼ਰ ਸਨ।