18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸੁਖਮਨਿੰਦਰ ਸਿੰਘ ਸਬ-ਤਹਿਸੀਲ ਮਾਛੀਵਾੜਾ ਦੇ ਨਾਇਬ ਤਹਿਸੀਲਦਾਰ ਨਿਯੁਕਤ

ਮਾਛੀਵਾੜਾ ਸਾਹਿਬ, 18 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਮਾਛੀਵਾੜਾ ਸਬ-ਤਹਿਸੀਲ ਵਿਖੇ ਮਾਲ ਵਿਭਾਗ ਵਲੋਂ ਜਾਰੀ ਆਦੇਸ਼ਾਂ ਅਨੁਸਾਰ ਨਾਇਬ ਤਹਿਸੀਲਦਾਰ ਸੁਖਮਨਿੰਦਰ ਸਿੰਘ ਦੀ ਨਿਯੁਕਤੀ ਕੀਤੀ ਗਈ ਹੈ ਜਿਨ੍ਹਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਅੱਜ ਅਹੁਦਾ ਸੰਭਾਲਣ ਮੌਕੇ ਸਬ ਤਹਿਸੀਲ ਦਾ ਸਮੂਹ ਸਟਾਫ਼, ਪਟਵਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 19-11-2026
ਮਾਛੀਵਾੜਾ ਸਾਹਿਬ, 18 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਮਾਛੀਵਾੜਾ ਸਬ-ਤਹਿਸੀਲ ਵਿਖੇ ਮਾਲ ਵਿਭਾਗ ਵਲੋਂ ਜਾਰੀ ਆਦੇਸ਼ਾਂ ਅਨੁਸਾਰ ਨਾਇਬ ਤਹਿਸੀਲਦਾਰ ਸੁਖਮਨਿੰਦਰ ਸਿੰਘ ਦੀ ਨਿਯੁਕਤੀ ਕੀਤੀ ਗਈ ਹੈ ਜਿਨ੍ਹਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਅੱਜ ਅਹੁਦਾ ਸੰਭਾਲਣ ਮੌਕੇ ਸਬ ਤਹਿਸੀਲ ਦਾ ਸਮੂਹ ਸਟਾਫ਼, ਪਟਵਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਸੁਖਮਨਿੰਦਰ ਸਿੰਘ ਨੇ ਕਿਹਾ ਕਿ ਤਹਿਸੀਲ ਵਿਚ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਿਯਮਾਂ ਅਨੁਸਾਰ ਪਹਿਲ ਦੇ ਅਧਾਰ ’ਤੇ ਕੰਮ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਘੁਡਾਣੀ ਕਲਾਂ ਵਿਖੇ ਵਿਧਾਇਕ ਗਿਆਸਪੁਰਾ ਵਲੋਂ ਸੰਗਤਾਂ ਤੇ ਬਜ਼ੁਰਗਾਂ ਨਾਲ ਵਿਸ਼ੇਸ਼ ਮੁਲਾਕਾਤ ਅਗਲੀ ਖ਼ਬਰ ਕੁਲਾਰ ਕਾਲਜ ਆਫ਼ ਨਰਸਿੰਗ ਦਾ ਬੀ. ਐਸ. ਸੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24