19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸੈਕਟਰੀ ਅਮਰਜੀਤ ਸਿੰਘ ਗਿੱਲ ਨਹੀਂ ਰਹੇ

ਮਲੌਦ, 19 ਨਵੰਬਰ (ਦਿਲਬਾਗ ਸਿੰਘ ਚਾਪੜਾ)-ਸਾਬਕਾ ਬਲਾਕ ਸੰਮਤੀ ਮੈਂਬਰ ਮਨਪ੍ਰੀਤ ਸਿੰਘ ਗਿੱਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪਿਤਾ ਸੈਕਟਰੀ ਅਮਰਜੀਤ ਸਿੰਘ ਗਿੱਲ ਅਚਾਨਕ ਸਦੀਵੀ ਵਿਛੋੜਾ ਦੇ ਗਏ। ਗਿੱਲ ਪਰਿਵਾਰ ਨਾਲ ਬਾਬਾ ਅਵਤਾਰ ਸਿੰਘ ਬਾਬਰਪੁਰ, ਜਥੇਦਾਰ ਗੁਰਜੀਤ ਸਿੰਘ ਮਾਂਗੇਵਾਲ, ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ, ਪ੍ਰਧਾਨ ਸੰਜੀਵ ਪੁਰੀ, ਸਰਕਲ ਜਥੇਦਾਰ ਜਗਜੀਤ ਸਿੰਘ ਦੌਲਤਪੁਰ, ਸੰਮਤੀ ਮੈਂਬਰ ਰਾਜਬੀਰ ਸਿੰਘ ਵਿੱਕੀ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਪ੍ਰਗਟ ਸਿੰਘ ਜੁਲਾਲਗੜ, ਚੇਅਰਮੈਨ ਕੰਵਰਦੀਪ ਸਿੰਘ, ਸੁਦੇਸ਼ ਕਾਲੀਆ, ਗੁਰਜੀਤ ਸਿੰਘ ਨੋਨੂੰ ਕੂਹਲੀ, ਨੰਬਰਦਾਰ ਹਰਚੰਦ ਸਿੰਘ ਬਹਾਦਰਪੁਰ, ਸ਼ੀਤਲ ਸਿੰਘ ਕੂਹਲੀ, ਰਾਜਵਿੰਦਰ ਸਿੰਘ ਗਿੱਲ, ਕੈਮੀ ਗਿੱਲ ਆਦਿ ਵੱਲੋ ਮਨਪ੍ਰੀਤ ਸਿੰਘ ਗੋਗੀ ਗਿੱਲ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਮਰਜੀਤ ਸਿੰਘ ਗਿੱਲ ਬਾਬਰਪੁਰ। 20-11-2026

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਅਕਾਲੀ ਦਲ ਦੀ ਏਕਤਾ ਸਮੇਂ ਦੀ ਮੁੱਖ ਲੋੜ- ਜਥੇ. ਈਸੜੂ ਅਗਲੀ ਖ਼ਬਰ ਸੰਤ ਬਾਬਾ ਅਮਰ ਸਿੰਘ ਬੜੂੰਦੀ ਵਾਲਿਆਂ ਦੇ ਦਸਹਿਰਾ ਸਮਾਗਮ ’ਚ ਵੱਡੀ ਗਿਣਤੀ ’ਚ ਸੰਗਤਾਂ ਪੁੱਜੀਆਂ
Ad Position 24