20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 24 ਨੂੰ

ਜਗਰਾਉਂ, 20 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸਹਿਜ ਪਾਠ ਜੀ ਦੇ ਭੋਗ ਗੁਰਦੁਆਰਾ ਮਾਤਾ ਸਹਿਬ ਕੌਰ ਹੀਰਾ ਬਾਗ ਜਗਰਾਉਂ ਵਿਖੇ 24 ਨਵੰਬਰ 2026 ਸਵੇਰੇ 10:30 ਵਜੇ ਪਾਏ ਜਾਣਗੇ। ਇਸ ਉਪਰੰਤ ਸਜਾਏ ਜਾਣ ਵਾਲੇ ਦੀਵਾਨ ਵਿਚ ਭਾਈ ਅਮਰਿੰਦਰ ਸਿੰਘ ਕੋਕਰੀ ਵਾਲੇ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸੰਦੀਪ ਸਿੰਘ ਜੈਂਤੀਪੁਰ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ।

Ad Position 21
No active advertisement
ਅਜੀਤ ਡੈਸਕ 21-11-2026
ਜਗਰਾਉਂ, 20 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸਹਿਜ ਪਾਠ ਜੀ ਦੇ ਭੋਗ ਗੁਰਦੁਆਰਾ ਮਾਤਾ ਸਹਿਬ ਕੌਰ ਹੀਰਾ ਬਾਗ ਜਗਰਾਉਂ ਵਿਖੇ 24 ਨਵੰਬਰ 2026 ਸਵੇਰੇ 10:30 ਵਜੇ ਪਾਏ ਜਾਣਗੇ। ਇਸ ਉਪਰੰਤ ਸਜਾਏ ਜਾਣ ਵਾਲੇ ਦੀਵਾਨ ਵਿਚ ਭਾਈ ਅਮਰਿੰਦਰ ਸਿੰਘ ਕੋਕਰੀ ਵਾਲੇ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸੰਦੀਪ ਸਿੰਘ ਜੈਂਤੀਪੁਰ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਸਬੰਧੀ ਜਾਣਕਾਰੀ ਪ੍ਰਬੰਧਕਾਂ ਵਲੋਂ ਦਿੱਤੀ ਗਈ। ਇਸ ਤੋਂ ਇਲਾਵਾ 21 ਨਵੰਬਰ ਨੂੰ ਦੁਪਹਿਰ 2 ਵਜੇ ਨਗਰ ਕੀਰਤਨ ਦਾ ਗੁਰਦੁਆਰਾ ਸਾਹਿਬ ਵਿਖੇ ਸਵਾਗਤ ਕੀਤਾ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ 46 ਵੀਆਂ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਸਮਾਪਤ ਅਗਲੀ ਖ਼ਬਰ ਸੰਤ ਨਾਮਦੇਵ ਸਭਾ ਦੇ 756ਵੇਂ ਪ੍ਰਕਾਸ਼ ਪੁਰਬ ਮੌਕੇ ਨਤਮਸਤਕ ਹੋਏ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ * ਸਭਾ ਨੂੰ 5 ਲ...
Ad Position 24