20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੱਲੇ ’ਚ ਨਗਰ ਕੀਰਤਨ 26 ਨੂੰ

ਹਠੂਰ, 20 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਡੱਲਾ ਦੇ ਵੱਡਾ ਗੁਰਦੁਆਰਾ ਸਾਹਿਬ ਤੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ 26 ਨਵੰਬਰ ਨੂੰ ਸਜਾਏ ਜਾ ਰਹੇ ਹਨ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਯੂਥ ਅਕਾਲੀ ਆਗੂ ਜਗਜੀਤ ਸਿੰਘ ਡੱਲਾ ਅਤੇ ਅਮਰੀਕ ਸਿੰਘ ਖਜ਼ਾਨਚੀ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ 26 ਨਵੰਬਰ ਨੂੰ ਸਜਾਏ ਜਾ ਰਹੇ ਇਸ ਨਗਰ ਕੀਰਤਨ ਵਿਚ ਪ੍ਰਸਿੱਧ ਢਾਡੀ ਭਾਈ ਸੁਖਵਿੰਦਰ ਸਿੰਘ ਗਰੇਵਾਲ ਅਤੇ ਕਵੀਸ਼ਰ ਭਾਈ ਮਨਪ੍ਰੀਤ ਸਿੰਘ ਦੌਧਰ ਵਾਲੇ ਸੰਗਤਾਂ ਨੂੰ ਗੁਰਇਤਿਹਾਸ ਸੁਣਾ ਕੇ ਨਿਹਾਲ ਕਰਨਗੇ।

Ad Position 21
No active advertisement
ਅਜੀਤ ਡੈਸਕ 21-11-2026

Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਚੁਣੇ ਜਾਣ ’ਤੇ ਹਲਕਾ ਰਾਏਕੋਟ ਦੇ ਅਕਾਲੀ ਆਗੂਆਂ... ਅਗਲੀ ਖ਼ਬਰ ਲਲੌੜੀ ਕਲਾਂ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ
Ad Position 24