20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦੀ ਆਰੰਭਤਾ

ਮਲੌਦ, 20 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਨਿਜ਼ਾਮਪੁਰ ਵਿਖੇ ਪ੍ਰਭਾਤ ਫੇਰੀਆਂ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਗੁਰਪ੍ਰੀਤ ਸਿੰਘ, ਪ੍ਰਧਾਨ ਜਗਤਾਰ ਸਿੰਘ, ਸਰਪੰਚ ਲਖਵੀਰ ਸਿੰਘ, ਖ਼ਜ਼ਾਨਚੀ ਗੁਰਮੇਲ ਸਿੰਘ, ਪੰਚ ਗੁਰਪਿੰਦਰ ਸਿੰਘ ਬੱਬੂ, ਸਿਕੰਦਰ ਸਿੰਘ, ਹਰਦੀਪ ਸਿੰਘ, ਅੰਮ੍ਰਿਤ ਸਿੰਘ, ਮਨਵੀਰ ਸਿੰਘ, ਕਰਨਵੀਰ ਸਿੰਘ, ਪ੍ਰਭਜੋਤ ਸਿੰਘ, ਹਰੀਪਾਲ ਸਿੰਘ, ਨੰਬਰਦਾਰ ਜਗਰੂਪ ਸਿੰਘ, ਸੁਖਦੀਪ ਸਿੰਘ, ਹਰਨਾਮ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 21-11-2026

Ad Position 22
No active advertisement
ਪਿਛਲੀ ਖ਼ਬਰ ਸੈਕਰਡ ਹਾਰਟ ਸਕੂਲ ਵਿਖੇ ਐੱਲ. ਕੇ. ਜੀ. ਜਮਾਤ ਦਾ ਰੰਗਾਰੰਗ ਸਮਾਗਮ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਕਾਲਜ ਹਲਵਾਰਾ ਦੀ ਵਿਦਿਆਰਥਣ ਗੁਰਮੀਤ ਕੌਰ ਨੇ ਲੇਖ ਲਿਖਣ ਮੁਕਾਬਲੇ ’ਚ ਲੁਧਿਆਣਾ ਜ਼ਿਲ੍ਹੇ ’ਚੋਂ ਹਾਸਿ...
Ad Position 24