21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਮਾਤਾ ਚਰਣ ਕੌਰ ਦੇ ਅੰਤਿਮ ਸੰਸਕਾਰ ਲਈ ਸੰਗਤਾਂ ਦਾ ਜਥਾ ਰਵਾਨਾ

ਮਾਛੀਵਾੜਾ ਸਾਹਿਬ, 21 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਪ੍ਰਧਾਨ ਤਰਸੇਮ ਸਿੰਘ ਦੀ ਮਾਤਾ ਅਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਣ ਕੌਰ ਦੇ ਅੰਤਿਮ ਸੰਸਕਾਰ ’ਚ ਸ਼ਾਮਲ ਹੋਣ ਲਈ ਹਲਕਾ ਸਮਰਾਲਾ ਤੋਂ ਇੰਚਾਰਜ ਬਰਜਿੰਦਰ ਸਿੰਘ ਬੱਬਲੂ ਲੋਪੋਂ ਦੀ ਅਗਵਾਈ ਹੇਠ ਪਿੰਡ ਝੜੌਦੀ ਤੋਂ ਵੱਡੀ ਗਿਣਤੀ ਵਿਚ ਸੰਗਤ ਦਾ ਜਥਾ ਰਵਾਨਾ ਹੋਇਆ। ਇਸ ਮੌਕੇ ਵੱਖ-ਵੱਖ ਇਲਾਕਿਆਂ ਤੋਂ ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਮਾਤਾ ਚਰਣ ਕੌਰ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 22-11-2026
ਮਾਛੀਵਾੜਾ ਸਾਹਿਬ, 21 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਪ੍ਰਧਾਨ ਤਰਸੇਮ ਸਿੰਘ ਦੀ ਮਾਤਾ ਅਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਣ ਕੌਰ ਦੇ ਅੰਤਿਮ ਸੰਸਕਾਰ ’ਚ ਸ਼ਾਮਲ ਹੋਣ ਲਈ ਹਲਕਾ ਸਮਰਾਲਾ ਤੋਂ ਇੰਚਾਰਜ ਬਰਜਿੰਦਰ ਸਿੰਘ ਬੱਬਲੂ ਲੋਪੋਂ ਦੀ ਅਗਵਾਈ ਹੇਠ ਪਿੰਡ ਝੜੌਦੀ ਤੋਂ ਵੱਡੀ ਗਿਣਤੀ ਵਿਚ ਸੰਗਤ ਦਾ ਜਥਾ ਰਵਾਨਾ ਹੋਇਆ। ਇਸ ਮੌਕੇ ਵੱਖ-ਵੱਖ ਇਲਾਕਿਆਂ ਤੋਂ ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਮਾਤਾ ਚਰਣ ਕੌਰ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ਮੂਲੀਅਤ ਕੀਤੀ। ਜਥੇ ਵਿਚ ਮਨਮੋਹਨ ਸਿੰਘ ਖੇੜਾ, ਮਾਣਰਾਜ ਸਿੰਘ ਲੁਬਾਣਗੜ੍ਹ, ਬਲਵੀਰ ਮਾਨ, ਸੁੱਖਾ ਮਾਨ, ਅਭੀ ਬੈਨੀਪਾਲ, ਹਰਜੰਤ ਸਿੰਘ, ਸਰਬਜੀਤ ਸਿੰਘ ਪੱਪੀ, ਰੁਪਿੰਦਰ ਸਿੰਘ, ਹਰਦਿਲਮੋਹਨ ਸਿੰਘ, ਰਾਜਾ ਕਾਹਲੋਂ, ਲਖਵਿੰਦਰ ਉਧੋਵਾਲ, ਜੱਗੀ ਭਰਥਲਾ, ਜਸਪਾਲ ਸਿੰਘ ਲੋਪੋਂ, ਗੁਰਸ਼ਰਨ ਬਾਲਿਓ, ਯਾਦਵਿੰਦਰ ਸਿੰਘ ਅਤੇ ਹਰਮੇਲ ਮੁਸਕਾਬਾਦ ਸਮੇਤ ਹੋਰ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਵਿਖੇ ਸਮਰਸਤਾ ਸੰਕਲਪ ਯਾਤਰਾ ਦੇ ਪੁੱਜਣ ’ਤੇ ਨਿੱਘਾ ਸਵਾਗਤ ਗੁਰੂ ਰਵਿਦਾਸ ਦੇ ਏਕਤਾ ਤੇ ਭਾਈਚਾਰੇ ਦੇ ਸੰਦੇਸ਼ ਨੂ... ਅਗਲੀ ਖ਼ਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇੱਕ ਇਮਾਨਦਾਰ, ਨਿਮਰ ਅਤੇ ਕਾਨੂੰਨੀ ਸੂਝ-ਬੂਝ ਰੱਖਣ ਵਾਲੇ ਪੰਥਕ ਆਗੂ ਹਨ-ਮੰਡੇਰ, ਚੰਨੀ
Ad Position 24