24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਡੀ. ਐਸ. ਪੀ ਬਲਵਿੰਦਰ ਸਿੰਘ ਜੌੜਾ ਨੇ ਪਾਇਲ ਵਿਖੇ ਅਹੁਦਾ ਸੰਭਾਲਿਆ

ਪਾਇਲ, 24 ਨਵੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਡੀ. ਐਸ.

Ad Position 21
No active advertisement
ਡੀ. ਐਸ. ਪੀ ਬਲਵਿੰਦਰ ਸਿੰਘ ਜੌੜਾ 25-11-2026
ਪਾਇਲ, 24 ਨਵੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਡੀ. ਐਸ. ਪੀ. ਬਲਵਿੰਦਰ ਸਿੰਘ ਜੌੜਾ ਨੇ ਪਾਇਲ ਵਿਖੇ ਅੱਜ ਬਤੌਰ ਡੀ. ਐਸ. ਪੀ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਨਾਨਕ ਦੇਵ ਜੀ ਵੱਲ਼ੋ ਦਿੱਤੀਆਂ ਗਈਆਂ ਸਿੱਖਿਆਵਾਂ ਏਕਤਾ, ਸ਼ਾਂਤੀ, ਬਰਾਬਰਤਾ ਅਤੇ ਆਪਸੀ ਭਾਈਚਾਰੇ ਆਪਣੇ ਜੀਵਨ ਵਿਚ ਅਪਣਾ ਕੇ ਇਕ ਸਰੁੱਖਿਅਤ, ਸ਼ਾਤਮਈ ਤੇ ਖੁਸਹਾਲ ਸਮਾਜ ਦੀ ਸਿਰਜਣਾ ਕਰਨ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਪੱਧਰ ’ਤੇ ਚਮਕ ਰਹੇ ਕੁਲਾਰ ਹਸਪਤਾਲ ਵਿਖੇ ਉਚੇਚੇ ਤੌਰ ’ਤੇ ਪਹੁੰਚੇ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਅਗਲੀ ਖ਼ਬਰ ਸੰਤ ਕਿਰਪਾਲ ਸਿੰਘ ਸਕੂਲ ਨੀਲੋਂ ਵਿਖੇ ਸੇਵਾ ਭਾਵਨਾ ਨਾਲ ਮਨਾਇਆ ਪ੍ਰਕਾਸ਼ ਪੁਰਬ
Ad Position 24