25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਦੁਆਰਾ ਸ੍ਰੀ ਬਿਬੇਕਸਰ ਦਹੇੜੂ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਬੀਜਾ, 25 ਨਵੰਬਰ (ਕਸ਼ਮੀਰਾ ਸਿੰਘ ਬਗਲੀ)- ਗੁਰਦੁਆਰਾ ਬਿਬੇਕਸਰ ਸਾਹਿਬ ਸਾਹਿਬ ਪਿੰਡ ਦਹਿੜੂ ਵਿਖੇ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 26-11-2026
ਬੀਜਾ, 25 ਨਵੰਬਰ (ਕਸ਼ਮੀਰਾ ਸਿੰਘ ਬਗਲੀ)- ਗੁਰਦੁਆਰਾ ਬਿਬੇਕਸਰ ਸਾਹਿਬ ਸਾਹਿਬ ਪਿੰਡ ਦਹਿੜੂ ਵਿਖੇ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਭਾਈ ਰਾਜਿੰਦਰ ਸਿੰਘ ਕਰਤਾਰਪੁਰ ਹਜੂਰੀ ਰਾਗੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਲੋਂ ਕਥਾ ਕੀਰਤਨ ਦੁਆਰਾ ਗੁਰੂ ਨਾਨਕ ਸਾਹਿਬ ਦੀਆਂ ਸਿਖਿਆਵਾਂ ਚੱਲਣ ਲਈ ਪ੍ਰੇਰਿਤ ਕੀਤਾ। ਸਮਾਪਤੀ ਤੋਂ ਬਾਅਦ ਗੁਰੂ ਕੇ ਲੰਗਰ ਅਤੁੱਟ ਵਰਤਾਇਆ ਗਿਆ ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਜੋਰਾ ਸਿੰਘ, ਰਾਜਿੰਦਰਪਾਲ ਸਿੰਘ, ਬੀਬੀ ਕੁਲਦੀਪ ਕੌਰ, ਮਨਜੀਤ ਸਿੰਘ ਦਹੇੜੂ, ਸਮੂਹ ਪ੍ਰਬੰਧਕਾਂ ਨੇ ਹਾਜ਼ਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੀ ਕਾਤਲ ਭਾਜਪਾ ਨਾਲ ਗੱਠਜੋੜ ਕਰਕੇ ਅਕਾਲੀ ਦਲ ਪੈਰਾਂ ’ਚ ਡਿੱਗਿਆ- ਰੁਪਾਲੋਂ, ਨਿਜ਼ਾਮਪੁਰ ਅਗਲੀ ਖ਼ਬਰ ਪੰਜਾਬ ’ਚ ਅਕਾਲੀ-ਭਾਜਪਾ ਗੱਠਜੋੜ ਸਰਕਾਰ ਬਣਨ ’ਤੇ ਗੁੰਡਾਗਰਦੀ ਤੇ ਨਸ਼ੇ ’ਤੇ ਕੱਸੀ ਜਾਵੇਗੀ ਨਕੇਲ- ਮੀਲੂ
Ad Position 24