26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਭਾਕਿਯੂ ਰਾਜੇਵਾਲ ਜਥੇਬੰਦੀ ਵਲੋਂ ਪਟਿਆਲਾ ਰੈਲੀ ’ਚ ਸ਼ਮੂਲੀਅਤ

ਸਮਰਾਲਾ, 26 ਨਵੰਬਰ (ਕੁਲਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ ਵਲੋਂ 26 ਨਵੰਬਰ ਨੂੰ ਦਿੱਲੀ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਮਨਾਉਣ ਦਾ ਐਲਾਨ ਕੀਤਾ ਹੋਇਆ ਹੈ, ਜਿਸ ਤਹਿਤ ਪੰਜਾਬ ਵਿਚ ਚਾਰ ਥਾਵਾਂ ਬਠਿੰਡਾ, ਅੰਮ੍ਰਿਤਸਰ, ਪਟਿਆਲਾ ਅਤੇ ਜਲੰਧਰ ਵਿਚ ਕਾਨਫ਼ਰੰਸ ਰੈਲੀਆਂ ਕੀਤੀਆਂ ਸਨ। ਜਿਸ ਨੂੰ ਮੁੱਖ ਰੱਖਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜਥੇਬੰਦੀ ਵਲੋਂ ਪਟਿਆਲਾ ਰੈਲੀ ਵਿਚ ਸ਼ਾਮਲ ਹੋਣ ਲਈ ਸੁਖਵਿੰਦਰ ਸਿੰਘ ਭੱਟੀਆਂ ਮੀਤ ਪ੍ਰਧਾਨ ਪੰਜਾਬ ਦੀ ਅਗਵਾਈ ਵਿਚ ਜਥਾ ਰਵਾਨਾ ਹੋਇਆ।

Ad Position 21
No active advertisement
ਅਜੀਤ ਡੈਸਕ 27-11-2026
ਸਮਰਾਲਾ, 26 ਨਵੰਬਰ (ਕੁਲਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ ਵਲੋਂ 26 ਨਵੰਬਰ ਨੂੰ ਦਿੱਲੀ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਮਨਾਉਣ ਦਾ ਐਲਾਨ ਕੀਤਾ ਹੋਇਆ ਹੈ, ਜਿਸ ਤਹਿਤ ਪੰਜਾਬ ਵਿਚ ਚਾਰ ਥਾਵਾਂ ਬਠਿੰਡਾ, ਅੰਮ੍ਰਿਤਸਰ, ਪਟਿਆਲਾ ਅਤੇ ਜਲੰਧਰ ਵਿਚ ਕਾਨਫ਼ਰੰਸ ਰੈਲੀਆਂ ਕੀਤੀਆਂ ਸਨ। ਜਿਸ ਨੂੰ ਮੁੱਖ ਰੱਖਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜਥੇਬੰਦੀ ਵਲੋਂ ਪਟਿਆਲਾ ਰੈਲੀ ਵਿਚ ਸ਼ਾਮਲ ਹੋਣ ਲਈ ਸੁਖਵਿੰਦਰ ਸਿੰਘ ਭੱਟੀਆਂ ਮੀਤ ਪ੍ਰਧਾਨ ਪੰਜਾਬ ਦੀ ਅਗਵਾਈ ਵਿਚ ਜਥਾ ਰਵਾਨਾ ਹੋਇਆ। ਅੱਜ ਦੀ ਰੈਲੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਕੁਲਵਿੰਦਰ ਸਿੰਘ ਪੂਰਬਾ ਬਲਾਕ ਪ੍ਰਧਾਨ ਸਮਰਾਲਾ, ਮੁਖ਼ਤਿਆਰ ਸਿੰਘ ਸਰਵਰਪੁਰ, ਜਗਦੇਵ ਸਿੰਘ ਮੁੱਤੋਂ, ਅਵਤਾਰ ਸਿੰਘ ਸੇਰੀਆਂ, ਸੁੱਖਾ ਬਾਬਾ ਸੰਗਤਪੁਰਾ, ਬਲਿਹਾਰ ਸਿੰਘ, ਘੋਲੀ ਬਾਬਾ, ਜਿੰਮੀ, ਲੱਖਾ ਸਿੰਘ, ਕੁਲਵਿੰਦਰ ਸਿੰਘ ਦੀਵਾਲਾ, ਨਿਰਮਲ ਸਿੰਘ ਮਾਨੂੰਪੁਰ, ਮਨਜੀਤ ਸਿੰਘ ਪੌਤ, ਬੰਤ ਬਾਬਾ, ਰਾਜੀ ਤੱਖਰਾਂ, ਸਤਨਾਮ ਸਿੰਘ ਪੂਰਬਾ, ਤਪਿੰਦਰ ਸਿੰਘ ਰੁਪਾਲੋਂ, ਅਵਤਾਰ ਸਿੰਘ ਸੇਹ, ਕੁਲਵਿੰਦਰ ਰੁਪਾਲੋਂ ਅਤੇ ਜਗਤਾਰ ਸਿੰਘ ਰੋਹਲੇ ਆਦਿ ਸ਼ਾਮਲ ਹੋਣ ਲਈ ਰਵਾਨਾ ਹੋਏ।
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ -507 ਲੋਕਾਂ ਦੀਆਂ ਅੱਖਾਂ ਦੀ ਕੀਤੀ ਜਾਂਚ ਤੇ 26 ਮਰੀਜ਼ਾਂ ਨੂੰ ਆਪ... ਅਗਲੀ ਖ਼ਬਰ ਸਾਂਝਾ ਫ਼ਰੰਟ ਦੀ ਮੀਟਿੰਗ ਹੋਈ
Ad Position 24