ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 29 ਨੂੰ
ਮਾਛੀਵਾੜਾ ਸਾਹਿਬ, 27 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 29 ਨਵੰਬਰ, ਦਿਨ ਐਤਵਾਰ ਨੂੰ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ, ਮਾਛੀਵਾੜਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਸਵੇਰੇ 6 ਵਜੇ ਤੋਂ 8:30 ਵਜੇ ਤੱਕ ਗੁਰਮਤਿ ਸਮਾਗਮ ਹੋਵੇਗਾ।
ਅਜੀਤ ਡੈਸਕ
28-11-2026