28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪਿੰਡਾਂ ’ਚ ਵਿਕਾਸ ਕਾਰਜ ਜਾਰੀ ਰਹਿਣਗੇ- ਗਿਆਸਪੁਰਾ

ਈਸੜੂ, 28 ਨਵੰਬਰ (ਬਲਵਿੰਦਰ ਸਿੰਘ)-ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਕਰੌਦੀਆਂ ਵਿਖੇ ਨਵੀਂ ਬਣੀ ਆਂਗਣਵਾੜੀ ਇਮਾਰਤ ਦਾ ਉਦਘਾਟਨ ਕਰਦੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪਿੰਡਾਂ ਦੇ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ। ਉਨ੍ਹਾਂ ਦਾਅਵਾ ਕੀਤਾ ਕਿ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੇਗੀ।

Ad Position 21
No active advertisement
ਅਜੀਤ ਡੈਸਕ 29-11-2026
ਈਸੜੂ, 28 ਨਵੰਬਰ (ਬਲਵਿੰਦਰ ਸਿੰਘ)-ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਕਰੌਦੀਆਂ ਵਿਖੇ ਨਵੀਂ ਬਣੀ ਆਂਗਣਵਾੜੀ ਇਮਾਰਤ ਦਾ ਉਦਘਾਟਨ ਕਰਦੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪਿੰਡਾਂ ਦੇ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ। ਉਨ੍ਹਾਂ ਦਾਅਵਾ ਕੀਤਾ ਕਿ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀ. ਡੀ. ਪੀ. ਓ ਮਿਸ ਸਮਰੀਤ, ਜੇ. ਈ. ਸ਼ਾਹਰੁਖ ਖਾਨ, ਸਕੱਤਰ ਅਰਸ਼ਦੀਪ ਸਿੰਘ, ਸਰਪੰਚ ਨਰਿੰਦਰ ਕੌਰ, ਹਰਿੰਦਰ ਸਿੰਘ, ਪੰਚ ਰਾਏ ਸਿੰਘ, ਪੰਚ ਗੁਰਚਰਨ ਸਿੰਘ, ਪੰਚ ਨਾਨਕ ਦਾਸ, ਪੰਚ ਹਰਜੀਤ ਕੌਰ, ਪੰਚ ਸੁਖਵੀਰ ਕੌਰ, ਅਮਨਪ੍ਰੀਤ ਸਿੰਘ ਆਸਟਰੇਲੀਆ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਹਰਜੀਤ ਕੌਰ, ਸੁਪਰਵਾਈਜ਼ਰ ਕਰਮਜੀਤ ਕੌਰ, ਆਂਗਣਵਾੜੀ ਵਰਕਰ ਸੁਖਦੀਪ ਕੌਰ, ਹੈਲਪਰ ਕਮਲ ਬੇਗਮ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਛੀਵਾੜਾ ਸਾਹਿਬ ਵਿਖੇ ਗੁਰੂ ਸਾਹਿਬ ਜੀ ਦੀ ਆਮਦ ਨੂੰ ਸਮਰਪਿਤ ਅੱਖਾਂ ਦਾ ਕੈਂਪ 15 ਨੂੰ ਅਗਲੀ ਖ਼ਬਰ ਖੰਨਾ ਮਾਜਰੀ ਵਿਖੇ ਸਰਬ ਧਰਮ ਸੰਮੇਲਨ ਤੇ 34ਵਾਂ ਰੌਸ਼ਨੀ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਸ਼ੁਰੂ
Ad Position 24