22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਹੰਡਿਆਇਆ ਵਿਖੇ ਪ੍ਰਭਾਤ ਫੇਰੀ ਦਾ ਕੀਤਾ ਸਵਾਗਤ <br/>

Ad Position 21
No active advertisement
ਹੰਡਿਆਇਆ ਵਿਖੇ ਜਗਸੀਰ ਸਿੰਘ ਦੇ ਘਰ ਵਿਖੇ ਪੰਜ ਨਿਸ਼ਾਨਚੀਆਂ ਦਾ ਸਿਰੋਪਾਓ ਭੇਟ ਕਰ ਕੇ ਸਨਮਾਨ ਕਰਦੇ ਹੋਏ ਪ੍ਰਬੰਧਕ | ਤਸਵੀਰ : ਗੁਰਜੀਤ ਸਿੰਘ ਖੱੁਡੀ <br/> 02-01-2026
ਹੰਡਿਆਇਆ, 1 ਜਨਵਰੀ (ਗੁਰਜੀਤ ਸਿੰਘ ਖੱੁਡੀ)-ਹੰਡਿਆਇਆ ਦੀ ਉੱਘੀ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਜਿ: ਵਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਗੁਰੂ ਤੇਗ਼ ਬਹਾਦਰ ਜੀ ਦੇ ਹੰਡਿਆਇਆ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਦਾ ਵੱਖ-ਵੱਖ ਪੱਤੀਆਂ ਵਿਚ ਭਰਵਾਂ ਸਵਾਗਤ ਕੀਤਾ ਗਿਆ | ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਸੇਵਾਦਾਰ ਬੰਧਨ ਤੋੜ ਸਿੰਘ ਨੇ ਦੱਸਿਆ ਕੇ ਪ੍ਰਭਾਤ ਫੇਰੀ ਦੀ ਸਮਾਪਤੀ ਜੁਗਰਾਜ ਸਿੰਘ ਦੇ ਘਰ ਕਿਲ੍ਹਾ ਪੱਤੀ, ਸਲਾਣੀ ਪੱਤੀ ਦੇ ਪੱਪੀ ਸਿੰਘ, ਜਗਸੀਰ ਸਿੰਘ, ਅਮਨ ਕੌਰ, ਲੁੱਧੜ ਪੱਤੀ ਦੀਆਂ ਸਮੁੱਚੀਆਂ ਸੰਗਤਾਂ ਵਲੋਂ ਚਾਹ ਅਤੇ ਮਿੱਠੇ ਪ੍ਰਸਾਦ ਦੇ ਲੰਗਰ ਲਗਾ ਕੇ ਸੇਵਾ ਕੀਤੀ | ਇਸ ਮੌਕੇ ਮਹਿੰਦਰ ਸਿੰਘ, ਮਾਲਵਿੰਦਰ ਸਿੰਘ ਮਾਲੀ, ਸਵਰਨਜੀਤ ਸਿੰਘ, ਤਲਵਿੰਦਰ ਸਿੰਘ, ਹਰਜਿੰਦਰ ਸਿੰਘ, ਜਗਤਾਰ ਸਿੰਘ ਜੱਗੀ, ਕੁਲਦੀਪ ਸਿੰਘ, ਗੁਰਦੀਪ ਸਿੰਘ, ਬਾਬਾ ਰਾਜਵਿੰਦਰ ਸਿੰਘ, ਅਮਰਜੀਤ ਸਿੰਘ, ਹਰਵਿੰਦਰ ਕੌਰ, ਰੱਖੋ ਕੌਰ, ਪਰਮਜੀਤ ਕੌਰ, ਮਨਪ੍ਰੀਤ ਕੌਰ, ਮਨਦੀਪ ਕੌਰ, ਵੀਰਪਾਲ ਕੌਰ ਆਦਿ ਸਮੇਤ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਹਿਲ ਕਲਾਂ 'ਚ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ <br/> ਅਗਲੀ ਖ਼ਬਰ ਸਾਲ 2026 ਦੀ ਆਮਦ 'ਤੇ ਵਿਰਸਾ ਵਿਹਾਰ 'ਚ 'ਸੰਗੀਤਮਈ ਸ਼ਾਮ' ਕੱਲ੍ਹ
Ad Position 24