03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਨਵੇਂ ਵਰ੍ਹੇ ਮੌਕੇ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 03-01-2026
ਬਰਨਾਲਾ, 2 ਜਨਵਰੀ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਨਵੇਂ ਵਰ੍ਹੇ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਸਭਿਆਚਾਰ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਗੀਤ, ਸੰਗੀਤ, ਕੋਰੀਓਗ੍ਰਾਫ਼ੀ ਪੇਸ਼ ਕੀਤੀ ਗਈ | ਸੰਸਥਾ ਦੇ ਚੇਅਰਮੈਨ ਪ੍ਰਮੋਦ ਅਰੋੜਾ, ਡਾਇਰੈਕਟਰ ਗੀਤਾ ਅਰੋੜਾ, ਨਿਖਿਲ ਅਰੋੜਾ, ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਤੇ ਸਮਾਗਮ ਵਿਚ ਭਾਗ ਲੈਣ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੀ.ਐਮ.ਸੀ. ਹਸਪਤਾਲ ਵਿਖੇ ਯੂਰੋਲੋਜੀ ਦੇ ਮਾਹਰ ਡਾ. ਜਿਗਰਦੀਪ ਸਿੰਘ ਨੇ ਕੀਤਾ ਜੁਆਇਨ <br/> ਅਗਲੀ ਖ਼ਬਰ ਪੱਤਰਕਾਰਾਂ ਦੀ ਆਵਾਜ਼ ਨੂੰ ਦਬਾਉਣ ਲਈ ਪਰਚੇ ਦਰਜ ਕਰਨਾ ਸਰਕਾਰ ਦੀ ਬੁਖਲਾਹਟ-ਪਿਰਮਲ ਸਿੰਘ ਧੌਲਾ <br/>
Ad Position 24