03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਆੜ੍ਹਤੀਆ ਰੁਪਿੰਦਰ ਬੱਬੂ ਮਿੱਤਲ ਨੂੰ ਸਦਮਾ-ਮਾਤਾ ਦਾ ਦਿਹਾਂਤ <br/>

Ad Position 21
No active advertisement
ਅਜੀਤ ਡੈਸਕ 03-01-2026
ਟੱਲੇਵਾਲ, 2 ਜਨਵਰੀ (ਸੋਨੀ ਚੀਮਾ)-ਪਿੰਡ ਟੱਲੇਵਾਲ ਨਾਲ ਸਬੰਧਿਤ ਸਮਾਜ ਸੇਵੀ ਆੜ੍ਹਤੀਆ ਰੁਪਿੰਦਰ ਕੁਮਾਰ ਬੱਬੂ ਮਿੱਤਲ ਬ੍ਰਦਰਜ਼, ਆਰ.ਕੇ ਟਰੇਡਜ਼ ਅਤੇ ਡਾ: ਰਮਨ ਕੁਮਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦ ਉਨ੍ਹਾਂ ਦੇ ਮਾਤਾ ਬਿਮਲਾ ਦੇਵੀ ਪਤਨੀ ਸਵ: ਅਮਰਜੀਤ ਲਾਲ ਟੱਲੇਵਾਲ ਵਾਲਿਆਂ ਦਾ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ ਵਿਚ ਸਮੂਹ ਮਿੱਤਲ ਪਰਿਵਾਰ ਨਾਲ ਟੱਲੇਵਾਲ ਨਾਲ ਸਬੰਧਿਤ ਵੱਖ-ਵੱਖ ਰਾਜਨੀਤਕ ਪਾਰਟੀਆਂ, ਪੰਚਾਇਤ ਕਿਸਾਨ ਜਥੇਬੰਦੀਆਂ, ਧਾਰਮਿਕ ਆਗੂਆਂ ਨੇ ਦੱੁਖ ਦਾ ਇਜ਼ਹਾਰ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸਰਪੰਚ ਅੰਮਿ੍ਤਪਾਲ ਸਿੰਘ ਖ਼ਾਲਸਾ ਸਰਕਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਦਾ ਸਨਮਾਨ <br/> ਅਗਲੀ ਖ਼ਬਰ ਇੰਪਲਾਈਜ਼ ਫੈਡਰੇਸ਼ਨ ਚਾਹਲ ਦੀ ਸੂਬਾ ਪੱਧਰੀ ਮੀਟਿੰਗ ਹੋਈ <br/>
Ad Position 24