04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਟਰਾਈਡੈਂਟ ਹਮਿਊਨਿਟੀ ਫਾੳਾੂਡੇਸ਼ਨ ਵਲੋਂ ਬਿਰਧ ਆਸ਼ਰਮ ਨੂੰ ਰਾਸ਼ਨ ਭੇਟ <br/>

Ad Position 21
No active advertisement
ਅਜੀਤ ਡੈਸਕ 03-01-2026
ਮਹਿਲ ਕਲਾਂ, 2 ਜਨਵਰੀ (ਤਰਸੇਮ ਸਿੰਘ ਗਹਿਲ)-ਬਿਰਧ ਆਸ਼ਰਮ ਸੇਵਾ ਸੁਸਾਇਟੀ ਮਹਿਲ ਕਲਾਂ ਨੂੰ ਟਰਾਈਡੈਂਟ ਹਮਿਊਨਿਟੀ ਫਾੳਾੂਡੇਸ਼ਨ ਵਲੋਂ ਰਾਸ਼ਨ ਭੇਟ ਕੀਤਾ ਗਿਆ | ਇਸ ਸਮੇਂ ਟਰਾਈਡੈਂਟ ਅਧਿਕਾਰੀ ਮੈਡਮ ਰੁਪਿੰਦਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ, ਮਨੁੱਖ ਦਾ ਪਹਿਲਾ ਕਰਮ ਆਪਣੇ ਮਾਤਾ-ਪਿਤਾ ਦੀ ਸੇਵਾ ਕਰਨਾ ਅਤੇ ਦੂਸਰਾ ਕਰਮ ਦੁਖੀ ਤੇ ਬੇਸਹਾਰਾ ਲੋਕਾਂ ਦੀ ਸੇਵਾ ਨੂੰ ਪਹਿਲ ਦੇਣਾ ਹੁੰਦਾ ਹੈ | ਇਸ ਮੌਕੇ ਟਰਾਈਡੈਂਟ ਤੋਂ ਸ੍ਰੀ ਪਵਨ ਕੁਮਾਰ, ਬਿਰਧ ਆਸ਼ਰਮ ਦੇ ਸੰਚਾਲਕ ਲਖਵੀਰ ਸਿੰਘ, ਸੇਵਾਦਾਰ ਸੁਖਚੈਨ ਸਿੰਘ ਖਾਲਸਾ, ਹਰਪ੍ਰੀਤ ਸਿੰਘ ਹਮੀਦੀ, ਚਮਕੌਰ ਸਿੰਘ, ਦੇਵ ਸਿੰਘ, ਨੰਬਰਦਾਰ ਮੁਖ਼ਤਿਆਰ ਸਿੰਘ, ਸਰਬਜੀਤ ਸਿੰਘ ਫ਼ੌਜੀ, ਬਲਵਿੰਦਰ ਸਿੰਘ ਖੁਰਮੀ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖ਼ਿਆਲ ਰੱਖਣ ਦੀ ਜ਼ਰੂਰਤ - ਡਾ: ਬਾਜਵਾ <br/> ਅਗਲੀ ਖ਼ਬਰ ਪੱਤਰਕਾਰਾਂ 'ਤੇ ਪਰਚਾ ਦਰਜ ਕਰਨਾ ਲੋਕਤੰਤਰ, ਸੰਵਿਧਾਨ ਅਤੇ ਵਿਅਕਤੀਗਤ ਆਜ਼ਾਦੀ 'ਤੇ ਖੁੱਲ੍ਹਾ ਹਮਲਾ-ਜਗਰਾਜ ਸਿੰਘ ਟੱਲੇਵਾ...
Ad Position 24