04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਭਾਕਿਯੂ ਡਕੌਂਦਾ ਨਵੀਂ ਇਕਾਈ ਰਾਮਗੜ੍ਹ ਦੀ ਚੋਣ <br/>

Ad Position 21
No active advertisement
ਅਜੀਤ ਡੈਸਕ 04-01-2026
ਟੱਲੇਵਾਲ, 3 ਜਨਵਰੀ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਸ਼ਹਿਣਾ ਦੀ ਨਵੀਂ ਇਕਾਈ ਰਾਮਗੜ੍ਹ ਦੀ ਚੋਣ ਬਲਾਕ ਪ੍ਰਧਾਨ ਜਗਸੀਰ ਸਿੰਘ, ਜਰਨਲ ਸਕੱਤਰ ਭੁਪਿੰਦਰ ਸਿੰਘ ਢਿੱਲਵਾਂ, ਪ੍ਰੈਸ ਸਕੱਤਰ ਵਜ਼ੀਰ ਸਿੰਘ ਭਦੌੜ ਦੀ ਦੇਖ ਰੇਖ ਹੇਠ ਕੀਤੀ ਗਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਚੋਣ ਦੌਰਾਨ ਸਤਨਾਮ ਸਿੰਘ ਨੂੰ ਇਕਾਈ ਪ੍ਰਧਾਨ, ਜਰਨਲ ਸਕੱਤਰ ਜਗਦੀਪ ਸੀਨੀਅਰ ਮੀਤ ਪ੍ਰਧਾਨ ਰਾਜਾ ਸਿੰਘ, ਮੀਤ ਪ੍ਰਧਾਨ ਨਛੱਤਰ ਸਿੰਘ, ਮੀਤ ਪ੍ਰਧਾਨ ਗੁਰਸੇਵਕ ਸਿੰਘ, ਖ਼ਜ਼ਾਨਚੀ ਸਤਨਾਮ ਸਿੰਘ ਸੱਤੂ, ਸਹਿ ਖ਼ਜ਼ਾਨਚੀ ਬਲਵਿੰਦਰ ਸਿੰਘ, ਪ੍ਰੈਸ ਸਕੱਤਰ ਰੇਸ਼ਮ ਸਿੰਘ, ਸਕੱਤਰ ਜਸਵੰਤ ਸਿੰਘ ਕਮੇਟੀ ਮੈਂਬਰ ਹਰਜੀਤ ਸਿੰਘ, ਸੁਰਜੀਤ ਸਿੰਘ, ਜਗਰਾਜ ਸਿੰਘ, ਦਰਸ਼ਨ ਸਿੰਘ, ਅਵਤਾਰ ਸਿੰਘ, ਮੰਦਰ ਸਿੰਘ, ਗੁਰਮੇਲ ਸਿੰਘ, ਜਗਰੂਪ ਸਿੰਘ ਆਦਿ ਅਹੁਦੇ ਚੁਣੇ ਗਏ | ਇਸ ਮੌਕੇ ਗੁਰਮੇਲ ਸਿੰਘ ਦੀਪਗੜ੍ਹ, ਅੰਮਿ੍ਤਪਾਲ ਸਿੰਘ ਟੱਲੇਵਾਲ, ਮਨਜਿੰਦਰ ਸਿੰਘ ਟੱਲੇਵਾਲ ਹੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 130 ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ <br/> ਅਗਲੀ ਖ਼ਬਰ 20 ਗੱੁਟ ਚਾਈਨਾ ਡੋਰ ਸਮੇਤ ਵਿਅਕਤੀ ਕਾਬੂ
Ad Position 24