04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਬੱਸ ਸਟੈਂਡ ਪੁਲਿਸ ਚੌਕੀ ਇੰਚਾਰਜ ਵਜੋਂ ਗੁਰਸਿਮਰਨਜੀਤ ਸਿੰਘ ਨੇ ਅਹੁਦਾ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 04-01-2026
ਬਰਨਾਲਾ, 3 ਜਨਵਰੀ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੀ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਵਜੋਂ ਗੁਰਸਿਮਰਨਜੀਤ ਸਿੰਘ ਨੇ ਅਹੁਦਾ ਸੰਭਾਲ ਲਿਆ | ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੌਕੀ ਇੰਚਾਰਜ ਏ.ਐਸ.ਆਈ. ਗੁਰਸਿਮਰਨਜੀਤ ਸਿੰਘ ਨੇ ਕਿਹਾ ਕਿ ਚੋਰ, ਲੁਟੇਰੇ, ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਹਰੇਕ ਵਿਅਕਤੀ ਦਾ ਕੰਮ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ | ਉਹ ਸਿੱਧੇ ਤੌਰ 'ਤੇ ਮੇਰੇ ਨਾਲ ਸੰਪਰਕ ਕਰ ਸਕਦਾ ਹੈ | ਉਸ ਵਿਅਕਤੀ ਦਾ ਨਾਂਅ ਗੁਪਤ ਰੱਖਿਆ ਜਾਵੇਗਾ | ਇਸ ਤੋਂ ਪਹਿਲਾਂ ਉਹ ਥਾਣਾ ਟੱਲੇਵਾਲ, ਥਾਣਾ ਮਹਿਲ ਕਲਾਂ, ਸ਼ਹਿਣਾ, ਭਦੌੜ, ਧਨੌਲਾ ਤੇ ਹੋਰ ਥਾਣਿਆਂ 'ਚ ਵੀ ਡਿਊਟੀ ਨਿਭਾਅ ਚੱੁਕੇ ਹਨ |

Ad Position 22
No active advertisement
ਪਿਛਲੀ ਖ਼ਬਰ 95 ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24